ਮੁਲਾਜਮਾਂ ਫੂਕਿਆ ਸਰਕਾਰ ਵੱਲੋ ਜਾਰੀ ਮੁਲਾਜ਼ਮ ਮਾਰੂ ਪੱਤਰ
ਹੱਕਾ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ-: ਮੁਲਾਜ਼ਮ ਆਗੂ
ਅਮ੍ਰਿਤਸਰ, 12 ਜੂਨ ( ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਪੱਡਾ) - ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਮੰਨਣ ਤੇ ਕੀਤੇ ਹੋਏ ਸਮਝੌਤੇ ਲਾਗੂ ਕਰਨ ਦੀ ਬਜਾਏ ਆਨੇ ਬਹਾਨੇ ਮੁਲਾਜ਼ਮਾਂ ਦੀ ਛਾਂਟੀ ਕਰਨ ਲਈ ਇਕ ਅਜਿਹਾ ਵੀ ਪੱਤਰ ਜਾਰੀ ਕਰ ਦਿੱਤਾ ਹੈ।ਸਰਕਾਰ ਦੇ ਇਹਨਾਂ ਕਾਰਨਾਮਿਆਂ ਦਾ ਵਿਰੋਧ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋ ਵਿਰੋਧ ਕਰਦਿਆਂ ਅਜ ਸਥਾਨਕ ਸਿੰਚਾਈ ਵਿਭਾਗ ਦੇ ਦਫਤਰ ਦੇ ਬਾਹਰ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਜਸਵੰਤ ਰਾਏ, ਏਟਕ ਆਗੂ ਮਨਜੀਤ ਸਿੰਘ ਬਾਸਰਕੇ,ਅਧਿਆਪਕ ਆਗੂ ਬਲਜਿੰਦਰ ਸਿੰਘ
ਵਡਾਲੀ,ਦਰਜਚਾਰ ਆਗੂ ਭਵਾਨੀ ਖੇਰ, ਗੁਰਵੇਲ ਸਿੰਘ ਜਨਰਲ ਸਕੱਤਰ ਕਲੈਰੀਕਲ ਐਸੋਸੀਏਸ਼ਨ, ਨਿਰਮਲ ਸਿੰਘ ਅਨੰਦ ਪ੍ਰਧਾਨ ਸਿੰਚਾਈ ਮੁਲਾਜ਼ਮ ਫੈਡਰੇਸ਼ਨ,ਮੁਨੀਸ਼ ਕੁਮਾਰ ਸੂਦ ਪ੍ਰਧਾਨ ਕਲੈਰੀਕਲ ਐਸੋਸੀਏਸ਼ਨ, ਕਸਮੀਰ ਸਿੰਘ ਰਾਏਪੁਰ, ਰਕੇਸ਼
ਕੁਮਾਰ ਬਾਬੋਵਾਲੀਆ ਮੀਤ ਪ੍ਰਧਾਨ ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਪੰਜਾਬ ਦੀ ਅਗਵਾਈ ਹੇਠ ਸਰਕਾਰ ਦਾ ਉਹ ਪੱਤਰ ਸਾੜਿਆ ਗਿਆ ਜਿਸ ਛਾਂਟੀ ਕਰਨ ਲਈ ਮੁਲਾਜ਼ਮਾਂ ਨੂੰ ਨਿਕੰਮੇ ਕਿਹਾ ਗਿਆ ਹੈ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਅਜ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰੀ ਮੁਲਾਜ਼ਮ ਵੀ ਡਟ ਕੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।ਇਸ ਮੌਕੇ ਸੁਬਾਈ ਮੀਤ ਪ੍ਰਧਾਨ ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਬਹਾਨੇ ਛਾਂਟੀਆ ਤਨਖਾਹ ਕਟਾਉਤੀਆ ਅਤੇ ਹੋਰ ਮੁਲਾਜ਼ਮ ਮਾਰੂ ਫੈਸਲਿਆਂ ਨੂੰ ਲਾਗੂ ਕਰ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਸ਼ਰੇਆਮ ਸਰਕਾਰੀ ਵਿਭਾਗ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ।ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਕੱਚੇ ਮੁਲਾਜ਼ਮ ਪੱਕੇ ਕਰਨ,ਡੀ ਏ ਦਾ ਬਕਾਇਆ ਲੈਣ, ਪੇ ਕਮਿਸਨ ਦੀ ਪ੍ਰਾਪਤੀ ਸਮੇਤ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਜੇ ਕੁਮਾਰ ਪ੍ਰਧਾਨ,ਰਿਸੂ ਵਰਮਾ ਸੀਨੀਅਰ ਮੀਤ ਪ੍ਰਧਾਨ, ਸੰਜੀਵ ਕੁਮਾਰ ਜਿਲਾ ਪ੍ਰਧਾਨ ਸੀ ਪੀ ਐਫ ਯੂਨੀਅਨ,ਕਮਲਦੀਪ ਸਿੰਘ,ਮਨੂੰ ਸਰਮਾ,ਕਰਮ ਸਿੰਘ,ਰਵਿੰਦਰ ਸਿੰਘ,ਸਿਵ ਨਰਾਇਣ,ਕੁਲਦੀਪ ਕੁਮਾਰ ਸਮੇਤ ਬਹੁਤ ਸਾਰੇ ਆਗੂਆਂ ਨੇ ਵੀ ਸੰਬੋਧਨ ਕੀਤਾ।
ਫੋਟੋ ਕੈਪਸ਼ਨ-: ਸਰਕਾਰ ਵੱਲੋਂ ਜਾਰੀ ਮੁਲਾਜ਼ਮ ਮਾਰੂ ਪੱਤਰ ਦੀਆਂ ਕਾਪੀਆਂ ਸਾੜਦੇ ਹੋਏ ਵਖ ਵਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।

COMMENTS