ਪੁਲਿਸ ਚੌਂਕੀ ਟਾਹਲੀ ਸਾਹਿਬ ਦੇ ਇੰਚਾਰਜ ਨੇ ਕੀਤੀ ਸਰਪੰਚਾਂ ਅਤੇ ਮੋਹਤਬਰਾਂ ਨਾਲ ਮੀਟਿੰਗ
ਅੰਮ੍ਰਿਤਸਰ, 6 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ) ਪੁਲਿਸ ਚੌਂਕੀ ਟਾਹਲੀ ਸਾਹਿਬ ਦੇ ਨਵੇਂ ਆਏ ਇੰਚਾਰਜ ਸਬ ਇੰਸਪੈਕਟਰ ਲਵਪਰੀਤ ਸਿੰਘ ਨੇ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰਾਂ ਨਾਲ ਮੀਟਿੰਗ ਕਰਕੇ ਉਹਨਾਂ ਕੋਲੋਂ ਸਹਿਯੋਗ ਮੰਗਿਆ ।ਇਸ ਮੌਕੇ ਉਨਾਂ ਕਿਹਾ ਹਾਜਰ ਪਤਵੰਤਿਆਂ ਨੂੰ ਕਿਹਾ ਕਿ ਉਹ ਸਮਾਜ ਦੀ ਬਿਹਤਰੀ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਕਰੋਨਾ ਮਹਾਂਮਾਰੀ ਦੇ ਚਲਦਿਆਂ ਪਬਲਿਕ ਦੇ ਭਲੇ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪਰਸ਼ਾਸਨ ਦਾ ਪੂਰਨ ਸਹਿਯੋਗ ਦੇਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ।ਇਸ ਮੌਕੇ ਸਰਪੰਚ ਸਤਨਾਮ ਸਿੰਘ ਕਾਜੀਕੋਟ, ਸਰਪੰਚ ਅੰਗਰੇਜ ਸਿੰਘ ਖੈੜੇ, ਸਰਪੰਚ ਸਮਸ਼ੇਰ ਸਿੰਘ ਸ਼ੇਰਾ ਬਾਬੋਵਾਲ, ਸਰਪੰਚ ਕੁਲਵਿੰਦਰ ਸਿੰਘ ਰੀਟਾ ਸਿੱਧਵਾਂ, ਸਰਪੰਚ ਜਗਦੇਵ ਸਿੰਘ ਬੱਗਾ,ਸਾਬੀ ਰੂਪੋਵਾਲੀ ਅਤੇ ਹੋਰ ਪਤਵੰਤੇ ਵੀ ਹਾਜਰ ਸਨ।
ਫੋਟੋ ਕੈਪਸ਼ਨ ਪੁਲਿਸ ਚੌਂਕੀ ਟਾਹਲੀ ਸਾਹਿਬ ਦੇ ਨਵੇਂ ਆਏ ਇੰਚਾਰਜ ਲਵਪਰੀਤ ਸਿੰਘ ਇਲਾਕੇ ਦੇ ਸਰਪੰਚਾਂ, ਪੰਚਾਂਅਤੇ ਮੋਹਤਬਰਾਂ ਮੀਟਿੰਗ ਕਰਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।

COMMENTS