ਸੁਨਹਿਰਾ ਭਾਰਤ ਰਜਿਸਟਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਅਨੁਸ਼ਾਸਨ ਕਮੇਟੀ ਚੇਅਰਮੈਨ ਸਨਮਾਨਿਤ
ਸਨਮਾਨ ਦੇਣ ਲਈ ਧੰਨਵਾਦ ਹਾਂ ਰੋਹਿਤ ਅਗਰਵਾਲ ਸਨਮਾਨ ਦੇ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਆਰ ਰੋਹਿਤ ਅਗਰਵਾਲ
ਜਦੋਂ ਤਕ ਪਰਮਾਤਮਾ ਨੇ ਤਾਕਤ ਬਖਸ਼ੀ ਹੈ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ ਈਸ਼ੂ ਰਾਜਨ
ਬਟਾਲਾ 27 ਜਨਵਰੀ (ਅਸ਼ੋਕ ਜੜੇਵਾਲ ਨੀਰਜ ਸ਼ਰਮਾ) ਸੁਨੇਹਾ ਭਾਰਤ ਰਜਿਸਟਰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਯੂਨਿਟ ਵੱਲੋਂ ਸਮਾਜ ਭਲਾਈ ਕੰਮ ਦ ਲੋਗਨ ਦੌਰਾਨ ਨਿਭਾਈਆਂ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਛੱਬੀ ਜਨਵਰੀ ਗਣਤੰਤਰ ਦਿਵਸ ਦੇ ਮੌਕੇ ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਰੋਹਿਤ ਅਗਰਵਾਲ ਨੇ ਗੱਲਬਾਤ ਦੌਰਾਨ ਕਿਹਾ ਸੁਨਹਿਰਾ ਭਾਰਤ ਦੀ ਟੀਮ ਦਾ ਮਕਸਦ ਸਿਰਫ਼ ਲੋਕ ਭਲਾਈ ਦੇ ਕੰਮ ਅਤੇ ਲੋੜਵੰਦਾਂ ਦੀ ਸੇਵਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ੬ਥੈਲੇਸੀਮੀਆ ਦਾ ਖੂਨਦਾਨ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਸਰਕਾਰੀ ਡਾਕਟਰਾਂ ਵੱਲੋਂ 50 ਯੂਨਿਟ ਖੂਨ ਇਕੱਠਾ ਕਰਨ ਦਾ ਟੀਚਾ ਦਿੱਤਾ ਗਿਆ ਪਰ ਸੁਨੇਹਾ ਭਾਰਤ ਦੀ ਸਮੁੱਚੀ ਟੀਮ ਦੇ ਯਤਨਾਂ ਸਦਕਾ ਭਾਰਤ ਸਰਕਾਰੀ ਡਾਕਟਰਾਂ ਨੂੰ 62 ਯੂਨਿਟ ਖੂਨ ਇਕੱਠਾ ਕਰਕੇ ਦਿੱਤਾ ਗਿਆ ਅੰਤ ਵਿਚ ਉਨ੍ਹਾਂ ਜਿਥੇ ਪੰਜਾਬ ਸਰਕਾਰ ਦਾ ਸਨਮਾਨ ਦੇਣ ਲਈ ਧੰਨਵਾਦ ਕੀਤਾ ਉੱਥੇ ਹੀ ਭਵਿੱਖ ਵਿੱਚ ਹੋਰ ਵੀ ਲੋਕ ਭਲਾਈ ਦੇ ਕੰਮ ਜਾਰੀ ਰੱਖਣ ਦੀ ਗੱਲ ਕਹੀ ਇਸਦੇ ਬਾਅਦ ਅਨੁਸ਼ਾਸਨ ਕਮੇਟੀ ਚੇਅਰਮੈਨ ਅਤੇ ਜ਼ਿਲ੍ਹਾ ਈਸ਼ੂ ਰਾਂਚੀ ਨੇ ਗੱਲਬਾਤ ਦੌਰਾਨ ਕਿਹਾ ਕਿ ਸੁਨੇਹਾ ਭਾਰਤ ਰਜਿਸਟਰਡ ਪੰਜਾਬ ਦੇ ਪ੍ਰਧਾਨ ਸ੍ਰੀ ਜੋਗਿੰਦਰ ਅੰਗੂਰਾਲਾ ਦੇ ਦਿਸ਼ਾ ਨਿਰਦੇਸ਼ ਦੇ ਬਹੁਤ ਸਾਰੇ ਸਮਾਜ ਭਲਾਈ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਉਨ੍ਹਾਂ ਕਿਹਾ ਕਿ ਸੁਨੇਹਾ ਭਾਰਤ ਵੱਲੋਂ ਜਿਥੇ ਲਗਾਤਾਰ ਕੋਰੋਨਾ ਕਾਲ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਮਾਜਸੇਵੀ ਸੰਸਥਾਵਾਂ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾ ਰਹੀ
COMMENTS