ਕੈਬਨਿਟ ਮੰਤਰੀ ਵਿਕਾਸ ਪੁਰਸ਼ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਉਹ ਸੜਕਾਂ ਦੀ ਬਣ ਰਹੀਆਂ ਹਨ ਜੋ ਕਿ ਪਿਛਲੇ ਕਈ ਦਹਾਕਿਆਂ ਤੋਂ ਬਦ ਤੋਂ ਬਦਤਰ ਹੋ ਚੁੱਕੀਆਂ ਸਨ ਬੇਹੱਦ ਤਰਸਯੋਗ ਹਾਲਤ ਵਿੱਚ ਸਨ ਕੋਈ ਸਾਰ ਲੈਣ ਦੀ ਗੱਲ ਹੀ ਨਹੀਂ ਸੀ ਆਖਿਰਕਾਰ ਬਾਜਵਾ ਸਾਹਿਬ ਜੀ ਦੀ ਰਹਿਨੁਮਾਈ ਤੇ ਨੇਕਨੀਤੀ ਸਦਕਾ ਅੱਜ ਬਟਾਲਾ ਸ਼ਹਿਰ ਦੀ ਤਸਵੀਰ ਬਦਲੀ ਜਾ ਰਹੀ ਹੈ ਸੋ ਇਹਨਾਂ ਵਿਕਾਸ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਦਿਨ ਰਾਤ ਇੱਕ ਕਰਕੇ ਬਟਾਲਾ ਸ਼ਹਿਰ ਨੂੰ ਸੰਵਾਰਨ ਵਿੱਚ ਤਾਂ ਜੋ ਕੋਈ ਕੋਰ ਕਸਰ ਨਾ ਰਹਿ ਜਾਵੇ ਵਿਕਾਸ ਕਾਰਜਾਂ ਵਿਚ ਬਾਰੀਕੀ ਨਾਲ ਨਜਰ ਰੱਖਦੇ ਆਉਂਦੇ ਸ੍ਰ ਸੁਖਦੀਪ ਸਿੰਘ ਤੇਜਾ ਜੀ ਅੱਜ ਬੱਸ ਸਟੈਂਡ ਦੇ ਸਾਹਮਣੇ ਲੀਕ ਵਾਲਾ ਤਲਾਬ ਬੋਹੜੀ ਮੰਦਿਰ ਦੀ ਬੈਕ ਸਾਈਡ ਫਵਾਹਰਾ ਚੌਂਕ ਸ਼ਾਸਤਰੀ ਨਗਰ ਵਿਖੇ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਇਸ ਵਕਤ ਸ੍ਰ ਸੁਖਦੀਪ ਸਿੰਘ ਤੇਜਾ ਜੀ ਦੇ ਨਾਲ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਹਰਪਾਲ ਸਿੰਘ ਖਾਲਸਾ ਜੀ ਹੈਪੀ ਮਹਾਜਨ ਜੀ ਵਿਨੋਦ ਕੁਮਾਰ ਦੀਪੂ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਜ਼ਈ ਸਹੋਤਾ ਜੀ ਪ੍ਰੇਮ ਨਾਥ ਜੀ ਬਲਜੀਤ ਸਿੰਘ ਜੀ ਤੇ ਹੋਰ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS