ਵਿਕਾਸ ਪੁਰਸ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਭੰਡਾਰੀ ਮੁਹੱਲਾ ਦੇ ਬਾਹਰਵਾਰ ਕੂੜੇ ਨੂੰ ਅਲੱਗ ਅਲੱਗ ਕਰਨ ਵਾਲੇ pits ਦਾ ਨਿਰੀਖਣ ਕੀਤਾ ਬਾਜਵਾ ਸਾਹਿਬ ਜੀ ਬਟਾਲਾ ਵਿਖੇ ਵਿਕਾਸ ਪੱਖੋ ਹੋ ਰਹੀਆਂ ਨਵੀਆਂ ਤਬਦੀਲੀਆਂ ਤੇ ਤਸੱਲੀ ਪ੍ਰਗਟਾਈ ਇਸ ਵਕਤ ਉਨ੍ਹਾਂ ਦੇ ਸ੍ਰ ਸੁਖਦੀਪ ਸਿੰਘ ਤੇਜਾ ਜੀ ਸੀਵਰੇਜ ਬੋਰਡ ਪੰਜਾਬ ਦੇ ਸੈਕਟਰੀ ਸਮੇਤ ਸਮੁੱਚਾ ਅਮਲਾ ਡਿਪਟੀ ਕਮਿਸ਼ਨਰ ਜਨਾਬ ਮੋਹੰਮਦ ਇਸਫਾਕ S D M ਸ੍ਰ ਬਲਵਿੰਦਰ ਸਿੰਘ ਜੀ S S P ਬਟਾਲਾ ਸ੍ਰ ਰਸ਼ਪਾਲ ਸਿੰਘ ਜੀ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਸੁਖਦੇਵ ਸਿੰਘ ਜੀ ਹਰਪਾਲ ਸਿੰਘ ਖਾਲਸਾ ਜੀ ਹੈਪੀ ਮਹਾਜਨ ਜੀ ਵਿਨੋਦ ਕੁਮਾਰ ਦੀਪੂ ਸਾਹਿਲ ਸ਼ਰਮਾ ਜੀ ਕੌਂਸਲਰ ਸੁਨੀਲ ਸਰੀਨ ਜੀ ਤੇ ਹੋਰ ਕਾਂਗਰਸ ਪਾਰਟੀ ਦੇ ਨੇਤਾ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS