ਅੱਜ ਵਿਕਾਸ ਪੁਰਸ਼ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਤੇ ਓਨਾ ਦੇ ਨਾਲ ਸ੍ਰ ਸੁਖਦੀਪ ਸਿੰਘ ਤੇਜਾ ਜੀ ਆਪਣੇ ਰਜੇਵਿਆਂ ਤੇ ਪ੍ਰੋਗਰਾਮਾਂ ਇਕਦਮ ਤੋਂ ਹਟ ਕੇ ਹਜ਼ੀਆ ਪਾਰਕ ਵਿੱਚ ਜਾਂ ਪਹੁੰਚੇ ਤੇ ਰੋਜਾਨਾ ਦੀ ਤਰ੍ਹਾਂ ਉੱਥੇ ਸੈਂਕੜੇ ਸੈਰ-ਸਪਾਟਾ ਕਰਨ ਵਾਲੇ ਭੈਣਾਂ ਭਰਾਵਾਂ ਤੇ ਬਚਿਆਂ ਨੂੰ ਹਾਲ ਚਾਲ ਪੁੱਛਿਆ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪਰੇਸ਼ਾਨੀਆ ਸੈਰ ਸਪਾਟੇ ਸੰਬੰਧੀ ਵਿਚਾਰ ਕੀਤਾ ਅਤੇ ਲੋਕਾਂ ਦੇ ਸੁਝਾਅ ਵੀ ਮੰਗੇ ਇਸ ਵਕਤ ਓਨਾ ਦੇ ਨਾਲ ਬਲਜਿੰਦਰ ਸਿੰਘ ਬੋਪਾਰਾਏ ਨੂੰ ਇੰਪਰੂਵਮੈਂਟ ਟਰੱਸਟ ਚੇਅਰਮੈਨ ਸ਼੍ਰੀ ਕਸਤੂਰੀ ਲਾਲ ਸੇਠ ਜੀ ਗੌਤਮ ਸੇਠ ਗੁੱਡੂ ਜੀ ਮਾਂਗਟ ਜੀ ਸਾਬਕਾ ਨਗਰ ਕੌਂਸਲ ਪ੍ਰਧਾਨ ਗਿਆਨ ਚੰਦ ਜੀ ਕੌਂਸਲਰ ਹਰਨੇਕ ਨੇਕੀ ਜੀ ਰਾਜਾ ਗੁਰਬਖਸ਼ ਜੀ ਵਿਨੋਦ ਕੁਮਾਰ ਦੀਪੂ ਸੁਖਵਿੰਦਰ ਸੌਖਾ ਤੇ ਅਨੇਕਾਂ ਪਾਰਟੀ ਵਰਕਰ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS