ਵਿਕਾਸ ਪੁਰਸ਼ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾ ਧੜ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਵੱਡਾ ਦਰਵਾਜ਼ਾ ਹਾਥੀ ਗੇਟ ਤੋਂ ਪਿੰਡ ਮੜ੍ਹੀਆਂ ਵਾਲ ਨੂੰ ਜਾਂਦੀ ਸੜਕ ਦਾ ਉਦਘਾਟਨ ਕੀਤਾ ਗਿਆ ਸੜਕ ਵੀ ਬਾਜਵਾ ਸਾਹਿਬ ਜੀ ਦੀ ਨੇਕਨੀਤੀ ਸਦਕਾ ਸੀਮੇਟ ਵਾਲੀ R M C ਬਣ ਰਹੀ ਹੈ ਜੋ ਕਿ ਪਿਛਲੇ ਕਈ ਦਹਾਕਿਆਂ ਤੋਂ ਇਥੋਂ ਦੇ ਨਿਵਾਸੀ ਬਦ ਤੋਂ ਬਦਤਰ ਹਾਲਾਤ ਵੇਖਦੇ ਆ ਰਹੇ ਹਨ ਇਸ ਸਮੇਂ ਬਾਜਵਾ ਸਾਹਿਬ ਦੇ ਨਾਲ ਸ੍ਰ ਸੁਖਦੀਪ ਸਿੰਘ ਤੇਜਾ ਜੀ ਇਲਾਕੇ ਦੇ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਇੰਪਰੂਵਮੈਂਟ ਟਰੱਸਟ ਚੇਅਰਮੈਨ ਸ਼੍ਰੀ ਕਸਤੂਰੀ ਲਾਲ ਸੇਠ ਜੀ ਗੋਤਮ ਸੇਠ ਗੁੱ ਡੂ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਸੁਖਦੇਵ ਸਿੰਘ ਸੁੱਖਾ ਜੀ ਵਿਨੋਦ ਕੁਮਾਰ ਦੀਪੂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਕਾਂਗਰਸ ਪਾਰਟੀ ਦੇ ਅਹੁਦੇਦਾਰ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 6 ਸਤੰਬਰ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ :) ਜ਼ਿਲ੍ਹਾ ...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮਿ੍ਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੇ ਸਥਿਤ ਪਿੰਡ ਪਾਖਰਪੁਰਾ ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS