ਅਮ੍ਰਿੰਤਸਰ,31ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਜਲ ਸਰੋਤ ਵਿਭਾਗ ਦੇ ਡਰੇਨਿਜ ਸਰਕਲ ਅਮ੍ਰਿੰਤਸਰ ਦੇ ਮਕੈਨੀਕਲ ਮੰਡਲ ਵਿਖੇ ਬਤੌਰ ਕਰੇਨ ਉਪਰੇਟਰ ਵਜੋਂ ਸੇਵਾ ਨਿਭਾ ਰਹੇ ਹਰਦੇਵ ਸਿੰਘ ਅੱਜ ਆਪਣੀਆ ਸਰਕਾਰੀ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ। ਇਸ ਮੌਕੇ ਦਫਤਰ ਦੇ ਸਮੂੰਹ ਸਟਾਫ ਵੱਲੋ ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਮਾਗਮ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀਅਰ ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ ਨੇਂ ਸ:ਹਰਦੇਵ ਸਿੰਘ ਵੱਲੋ ਮਹਿਕਮੇ ਵਿੱਚ ਲੰਮਾ ਸਮਾਂ ਨਿਭਾਈਆਂ ਸ਼ਾਨਦਾਰ ਅਤੇ ਬਾਖੂਬੀ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੀ ਪੀ ਐਫ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਸ਼ਰਮਾ,ਜਸਪਾਲ ਸਿੰਘ ਸੁਪਰਡੈਂਟ, ਕੁਲਦੀਪ ਸਿੰਘ ਸੀਨੀਅਰ ਸਹਾਇਕ,ਸੁਖਦੇਵ ਸਿੰਘ,ਅਮਨਦੀਪ ਕੌਰ,ਤ੍ਰਿਪਤਾ ਦੇਵੀ,ਸੁਖਦੇਵ ਸਿੰਘ,ਮੈਡਮ ਸ਼ਵੇਤਾ ਬਾਲੀ,ਮੈਡਮ ਸੁਸ਼ਮਾ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ, ਹਰਦੇਵ ਸਿੰਘ ਨੂੰ ਸੇਵਾ ਮੁਕਤੀ ਤੇ ਸਨਮਾਨਿਤ ਕਰਦੇ ਹੋਏ ਯੂਨੀਅਨ ਆਗੂ ਗੁਰਵੇਲ ਸਿੰਘ ਸੇਖੋਂ ਅਤੇ ਰਾਜਮਹਿੰਦਰ ਸਿੰਘ ਮਜੀਠਾ ਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Corona Virus]$type=slider$c=8$l=0$a=0$sn=600
अधिक खबरे देखे .
-
इटली विश्व का पहला देश बन गया है जिसनें एक कोविड-19 से मृत शरीर पर अटोप्सी (पोस्टमार्टम) किया और एक व्यापक जाँच करने के बाद पता लगाया है कि...
-
जौनपुर के लाल को मिली डोगरा बटालियन की कमान। जौनपुर (मड़ियाहूं) भारतीय सेना के अधिकारी कर्नल शैलेन्द्र सिंह सोलंकी को डोगरा रेजिमेंट की पां...
-
રાજસ્થાનના પાલી જિલ્લામાં શુક્રવારે સવારે એક ભીષણ એક્સિડન્ટમાં 4 લોકોનાં મોત થયાં છે. ઓવરટેક દરમિયાન સામેથી આવતા વાહનને જોઈને સ્પીડમાં આવતી ...
-
पकड़े गए गांजे के मामले में मड़ियाहूं पुलिस ने किया खुलासा। (1). विभिन्न 59 बोरियों से कुल 590 किलोग्राम गांजा बरामद (2)- नारकोटिक्स व मड़ि...
-
बीज भंडार की दुकान में विद्युत शार्ट सर्किट से लगी आग। (1)- लाखों का माल जलकर खाक। (2)- अग्निशमन के लोगों ने कड़ी मशक्कत के बाद पाया आग पर...
-
ग्राम पंचायत रिड़ि कुठेड़ा कंटेनमेंट जोन घोषित कोरोना मामले आने के बाद एसडीएम ने दिए निर्देश मुकेश कुमार , संसार पुर टैरेस 26 मार्च: उपमंड...
-
फर्जी आईडी कार्ड के जरिए मृतकों व फर्जी मतदान को लेकर हुआ बवाल। जौनपुर (मड़ियाहूं) स्थानीय विकास खंड रामनगर के प्राथमिक विद्यालय रामनगर-2 ...

COMMENTS