ਲੋਕਾਂ ਨੂੰ ਮਾਸਕ ਪਾ ਕੇ ਰੱਖਣ ਅਤੇ ਸਰਕਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦੀ ਅਪੀਲ
ਬਟਾਲਾ, 20 ਮਾਰਚ (ਜਸਬੀਰ ਸਿੰਘ ਨੀਰਜ ਸ਼ਰਮਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਦੇ ਵੱਧਦੇ ਖਤਰੇ ਤੋਂ ਸੁਚੇਤ ਕਰਦਿਆਂ ਅਪੀਲ ਕੀਤੀ ਹੈ ਕਿ ਬਿਮਾਰੀ ਤੇਜੀ ਨਾਲ ਵੱਧ ਰਹੀ ਹੈ ਇਸ ਲਈ ਹਰ ਇਕ ਨਾਗਰਿਕ ਨੂੰ ਸਮਾਜ ਦੇ ਵੱਡੇ ਹਿੱਤਾਂ ਵਿਚ ਡਾਕਟਰੀ ਸਲਾਹਾਂ ਦਾ ਸਖ਼ਤੀ ਨਾਲ ਪਾਲਣਾ ਕਰਨਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਪਿੱਛਲੇ ਕੁਝ ਦਿਨਾਂ ਵਿਚ ਬਿਮਾਰੀ ਦਾ ਪਸਾਰ ਵਧੇਰੇ ਤੇਜੀ ਨਾਲ ਹੋਇਆ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਹੁਣ ਵਧੇਰੇ ਸਾਵਧਾਨੀ ਰੱਖਣ ਦੀ ਜਰੂਰਤ ਹੈ। ਉਨਾਂ ਨੇ ਜ਼ਿਲਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਭੀੜ ਵਾਲੀਆਂ ਥਾਂਵਾਂ ’ਤੇ ਨਾ ਜਾਓ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦਾ ਟੈਸਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਲੋਕ ਬਿਨਾਂ ਕਿਸੇ ਡਰ ਆਪਣਾ ਟੈਸਟ ਕਰਵਾਉਣ ਕਿਉਂਕਿ ਜੇਕਰ ਬਿਮਾਰੀ ਦਾ ਜਲਦੀ ਪਤਾ ਲੱਗ ਜਾਵੇ ਤਾਂ ਇਸਦਾ ਪਸਾਰ ਵੀ ਰੋਕਿਆ ਜਾ ਸਕਦਾ ਹੈ ਅਤੇ ਮਰੀਜ ਨੂੰ ਸਮੇਂ ਸਿਰ ਇਲਾਜ ਦੀ ਸਹੂਲਤ ਮਿਲ ਜਾਣ ਨਾਲ ਉਹ ਛੇਤੀ ਠੀਕ ਹੋ ਜਾਂਦਾ ਹੈ। ਉਨਾਂ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਦਾ ਟੀਕਾ ਵੀ ਜਰੂਰ ਲਗਾਉਣ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਹ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ। 60 ਸਾਲ ਤੋਂ ਵੱਡੀ ਉਮਰ ਦਾ ਕੋਈ ਵੀ ਵਿਅਕਤੀ ਅਤੇ 45 ਤੋਂ 59 ਸਾਲ ਉਮਰ ਦੇ ਬਿਮਾਰੀਆਂ ਤੋਂ ਪੀੜ੍ਹਤ ਲੋਕ ਡਾਕਟਰੀ ਸਲਾਹ ’ਤੇ ਇਹ ਟੀਕਾ ਲਗਵਾ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS