ਅੰਮ੍ਰਿਤਸਰ,26 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮੁਹੱਲੇ ਦੇ ਸਬੰਧ ਵਿਚ ਉੱਘੇ ਗੁਰਬਾਣੀ ਪ੍ਰਚਾਰਕ ਤੇ ਕਾਰ ਸੇਵਕ ਅਤੇ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਨੌਧ ਸਿੰਘ ਜੀ ਚੀਚਾ ਦੇ ਮੁੱਖ ਸੇਵਾਦਾਰ ਬਾਬਾ ਨੌਨਿਹਾਲ ਸਿੰਘ ਚੀਚਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਜਲੰਧਰ ਰੋਡ ‘ਤੇ ਸਥਿਤ ਹੈਵਨ ਸਿਟੀ ਵਿੱਖੇ ਸੰਗਤਾਂ ਲਈ ਰੋਹ ਦਾ ਅਤੁੱਟ ਲੰਗਰ ਲਗਾਇਆ ਗਿਆ। ਇਸ ਮੋਕੇ ਬਾਬਾ ਨੌਨਿਹਾਲ ਸਿੰਘ ਚੀਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਗੁਰੂ ਸਾਹਿਬ ਜੀ ਦੀ ਕ੍ਰਿਪਾ ਸਦਕਾ ਅਤੇ ਦੇਸ਼ਾ ਵਿਦੇਸ਼ਾ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੱਕ-ਸੱਚ ਦੀ ਕਮਾਈ ਨਾਲ ਹਰ ਸਾਲ ਦੀ ਤਰ੍ਹਾਂ ਹੋਲੇ ਮੁਹੱਲੇ ਦੇ ਸਬੰਧ ਵਿਚ ਸੰਗਤਾਂ ਲਈ ਰੋਹ ਦੇ ਲੰਗਰ ਲਗਾਏ ਜਾਂਦੇ ਹਨ। ਬਾਬਾ ਜੀ ਨੇ ਅੱਗੇ ਦੱਸਿਆ ਕਿ ਰੋਹ ਦੇ ਲੰਗਰ 31 ਮਾਰਚ ਤੱਕ ਚਲਾਏ ਜਾਣਗੇ। ਉਨ੍ਹਾਂ ਅਖੀਰ ਵਿਚ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਰੋਹ ਦੇ ਲੰਗਰ ਛਕਣ ਲਈ ਵੱਧ-ਚੜ੍ਹ ਕੇ ਹਾਜ਼ਰੀ ਭਰਨ। ਇਸ ਮੋਕੇ ਬਾਬਾ ਰਾਮ ਸਿੰਘ ਜੀ, ਬਾਬਾ ਬਲਦੇਵ ਸਿੰਘ, ਬਾਬਾ ਮੁੱਖਾ ਸਿੰਘ, ਬਾਬਾ ਕਾਰਜ਼ ਸਿੰਘ, ਬਾਬਾ ਕਰਤਾਰ ਸਿੰਘ, ਬਾਬਾ ਜਗਦੀਸ਼ ਸਿੰਘ ਦੀਸ਼ਾ ਆਦਿ ਸੇਵਾਦਾਰ ਹਾਜ਼ਰ ਸਨ।
ਕੈਪਸ਼ਨ: ਸੰਗਤਾਂ ਨੂੰ ਰੋਹ ਦਾ ਲੰਗਰ ਛਕਾਉਦੇ ਹੋਏ ਮੁੱਖ ਸੇਵਾਦਾਰ ਬਾਬਾ ਨੋਨਿਹਾਲ ਸਿੰਘ ਚੀਚਾ, ਬਾਬਾ ਰਾਮ ਸਿੰਘ ਅਤੇ ਹੋਰ ਸੇਵਾਦਾਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS