ਅਮ੍ਰਿੰਤਸਰ,24 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਸਿੰਚਾਈ ਅਤੇ ਬਿਜਲੀ ਖੋਜ ਸੰਸਥਾ ਅਮ੍ਰਿੰਤਸਰ ਦੇ ਮੁੱਖ ਦਫਤਰ ਵਿੱਚ ਸੀਨੀਅਰ ਸਹਾਇਕ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਮਨੀਸ਼ ਕੁਮਾਰ ਦੀ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸੀਨੀਆਰਤਾ ਅਤੇ ਵਿਭਾਗ ਵਿੱਚ ਸੁਚਾਰੂ ਢੰਗ ਨਾਲ ਨਿਭਾਈਆਂ ਬਾਖੂਬੀ ਸੇਵਾਵਾਂ ਦੇ ਅਧਾਰ ਤੇ ਉਨ੍ਹਾਂ ਨੂੰ ਸੁਪਰਡੈਂਟ ਗਰੇਡ 2 ਪਦ ਉਨਤ ਕਰਕੇ ਜਲ ਨਿਕਾਸ ਹਲਕਾ ਅਮ੍ਰਿੰਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ।ਜਿਸ ਦਾ ਕਾਰਜਭਾਰ ਉਨ੍ਹਾਂ ਵੱਲੋ ਨਿਗਰਾਨ ਇੰਜੀਨੀਅਰ ਮਨਜੀਤ ਸਿੰਘ ਦੀ ਹਾਜਰੀ ਵਿੱਚ ਸੰਭਾਲ ਲਿਆ ਹੈ। ਇਸ ਮੌਕੇ ਸਮੂੰਹ ਸਟਾਫ ਵੱਲੋ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਆਗੂ ਗੁਰਵੇਲ ਸਿੰਘ ਸੇਖੋਂ,ਰਾਜਮਹਿੰਦਰ ਸਿੰਘ ਮਜੀਠਾ,ਸੁਸਪਾਲ ਠਾਕੁਰ,ਸੁਖਦੇਵ ਸਿੰਘ ਸੁਪਰਡੈਂਟ,ਰਕੇਸ਼ ਕੁਮਾਰ ਬਾਬੋਵਾਲ,ਡਰਾਫਟਮੈਨ ਐਸੋਸੀਏਸ਼ਨ ਦੇ ਆਗੂ ਗੁਰਦਿਆਲ ਮਾਹਵਾ,ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਤੇਜਬੀਰ ਸਿੰਘ,ਨੀਤਿਨ ਕੁਮਾਰ,ਓਮ ਪ੍ਰਕਾਸ਼,ਹਰਜਾਪ ਸਿੰਘ,ਪਲਕ ਸਰਮਾ,ਨਹਿਰੀ ਪਟਵਾਰ ਯੂਨੀਅਨ ਦੇ ਆਗੂ ਸਤਨਾਮ ਸਿੰਘ,ਰਣਯੋਧ ਸਿੰਘ ਢਿੱਲੋਂ,ਵਨੀਤ ਕੋਹਲੀ,ਨਿਸਾਨ ਸਿੰਘ ਸੰਧੂ,ਦਲੀਪ ਕੁਮਾਰ,ਕੁਲਭੂਸਨ ਬੈਂਸ,ਕਮਲਜੀਤ ਸਿੰਘ ਆਦਿ ਵੀ ਹਾਜਰ ਸਨ।
ਫੋਟੋ ਕੈਪਸ਼ਨ-: ਸੁਪਰਡੈਂਟ ਮਨੀਸ਼ ਕੁਮਾਰ ਨਿਗਰਾਨ ਇੰਜੀਨੀਅਰ ਮਨਜੀਤ ਸਿੰਘ ਦੀ ਹਾਜਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS