ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਬੇਹੱਦ ਜਰੂਰੀ - ਐੱਸ.ਡੀ.ਐੱਮ. ਬਟਾਲਾ
ਬਟਾਲਾ, 23 ਮਾਰਚ ( ਨੀਰਜ਼ ਸ਼ਰਮਾ ਜਸਬੀਰ ਸਿੰਘ) ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਤੋਂ ਬਚਣ ਲਈ ਹਰ ਵਿਅਕਤੀ ਸਾਵਧਾਨੀਆਂ ਦੀ ਪਾਲਣਾ ਕਰੇ। ਉਨਾਂ ਕਿਹਾ ਕਿ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਇਹ ਦੂਸਰੀ ਲਹਿਰ ਪਹਿਲਾਂ ਨਾਲੋਂ ਵੀ ਘਾਤਕ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਤੋਂ ਪੀੜਤ ਮਰੀਜ਼ ਬੜੀ ਜਲਦੀ ਆਪਣੀ ਜਾਨ ਗੁਵਾ ਰਹੇ ਹਨ ਜੋ ਕਿ ਚਿੰਤਾਜਨਕ ਹੈ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਬਚਣ ਲਈ ਜੋ ਵੀ ਸਾਵਧਾਨੀਆਂ ਹਨ ਉਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਉਨਾਂ ਕਿਹਾ ਕਿ ਇਨਾਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...

COMMENTS