ਅਮ੍ਰਿੰਤਸਰ,30 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਸਿੰਚਾਈ ਅਤੇ ਬਿਜਲੀ ਖੋਜ ਸੰਸਥਾ ਅਮ੍ਰਿੰਤਸਰ ਦੇ ਮੁੱਖ ਦਫਤਰ ਵਿਖੇ ਬਤੌਰ ਸੀਨੀਅਰ ਸਹਾਇਕ ਵਜੋਂ 41 ਸਾਲ ਦੀਆਂ ਸ਼ਾਨਦਾਰ ਅਤੇ ਬਾਖੂਬੀ ਸੇਵਾਵਾਂ ਨਿਭਾਉਣ ਉਪਰੰਤ ਅਵਨਿੰਦਰ ਦਤ ਸਰਮਾ ਆਪਣੀ ਸਰਕਾਰੀ ਸੇਵਾ ਤੋਂ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਸੰਸਥਾ ਦੇ ਰੀਸਰਚ ਅਫਸਰ ਸੰਜੀਵ ਖੇਤਰਪਾਲ,ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ, ਕ੍ਰਿਸ਼ਨ ਸਰਮਾ ਸਾਬਕਾ ਕੌਂਸਲਰ ਅਤੇ ਪ੍ਰਧਾਨ ਟੈਕਸਟਾਈਲ ਅਮ੍ਰਿੰਤਸਰ ਨੇ ਅਵਨਿੰਦਰ ਦਤ ਸਰਮਾ ਵਲੋਂ ਮਹਿਕਮੇ ਵਿੱਚ ਨਿਭਾਈਆਂ ਸਾਨਦਰ ਅਤੇ ਬੇਦਾਗ਼ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ,ਤੇਜਬੀਰ ਸਿੰਘ,ਰਕੇਸ਼ ਕੁਮਾਰ ਬਾਬੋਵਾਲ, ਮੈਡਮ ਸਰੋਜ ਸਰਮਾ,ਮੈਡਮ ਰਜਨੀ,ਸੁਖਦੇਵ ਸਿੰਘ ਢਿਲੋਂ, ਸੱਜਣ ਸਿੰਘ ਸੁਪਰਡੈਂਟ, ਨੀਤਿਨ ਕੁਮਾਰ,ਸੁਦਰਸ਼ਨ ਕੁਮਾਰ, ਕੁਲਭੂਸਨ ਬੈਂਸ,ਦਲਜੀਤ ਸਿੰਘ ਆਦਿ ਵੀ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
जौनपुर। नशेड़ी पति ने मायके में सो रही पत्नी को धारदार हथियार से किया घायल। बरसठी थाना अंतर्गत ग्राम कान्हापुर की रहने वाली लक...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
SI भर्ती 2021 परीक्षा रद्द, अब पुराने अभ्यर्थियों के लिए फिर होगी भर्ती परीक्षा राजस्थान लोक सेवा आयोग (RPSC) ने SI/प्लाटून कमांडर भर्ती पर...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
देवघर : एटीएम कार्ड नंबर व ओटीपी पूछकर बैंक खाते से अवैध रूप से रुपयों के ट्रांजैक्शन को लेकर नगर थाना क्षेत्र के बरमसिया निवासी जटाशंकर र...

COMMENTS