ਅੰਮ੍ਰਿਤਸਰ,28 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਖਾਲਸਾ ਕਾਲਜ ਅੰਮ੍ਰਿਤਸਰ ਦੀ ਗਵਰਨਿੰਗ ਕੌਂਸਲ ਦੇ ਨਵਨਿਯੂਕਤ ਮੈਂਬਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੱਜ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿੱਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾ ‘ਚ ਅਰਦਾਸ ਬੇਨਤੀ ਕੀਤੀ। ਇਸ ਮੋਕੇ ਗੁ: ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸਤਨਾਮ ਸਿੰਘ ਜੀ ਨੇ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੋਕੇ ਗੁ: ਸਾਹਿਬ ਬੀਬੀ ਮਨਜੀਤ ਕੋਰ ਚੈਰੀਟੇਬਲ ਦੇ ਪ੍ਰਧਾਨ ਸ. ਮਨਿੰਦਰਜੀਤ ਸਿੰਘ ਬਿੱਟਾ, ਮੈਨੇਜ਼ਰ ਸ. ਮਦਨਜੀਤ ਸਿੰਘ ਬੇਦੀ, ਜੂਨੀਅਰ ਇੰਜੀਨੀਅਰ ਸ. ਜਰਨੈਲ ਸਿੰਘ ਬੇਦੀ, ਸ. ਹਰਜਿੰਦਰ ਸਿੰਘ ਕਾਨੂੰਗੋ, ਪਿੰ੍ਰਸੀ: ਸ. ਮੇਜ਼ਰ ਸਿੰਘ ਨਰਾਇਣਗੜ੍ਹ, ਡਾ. ਪ੍ਰਦੀਪ ਸਿੰਘ, ਪ੍ਰੋ: ਪਰਮਜੀਤ ਸਿੰਘ, ਸ. ਦਿਲਬਾਗ ਸਿੰਘ ਭਿੱਟੇਵੱਡ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਛੋਧਿਆ ਪ੍ਰਸ਼ਾਦ, ਮੰਗਲ ਸਿੰਘ, ਗੁਨਵੀਰ ਸਿੰਘ ਖਾਲਸਾ, ਬੀਬੀ ਮਨਜੀਤ ਕੋਰ ਆਦਿ ਹਾਜ਼ਰ ਸਨ।
ਕੈਪਸ਼ਨ: ਖਾਲਸਾ ਕਾਲਜ ਅੰਮ੍ਰਿਤਸਰ ਦੀ ਗਵਰਨਿੰਗ ਕੌਂਸਲ ਦੇ ਨਵਨਿਯੂਕਤ ਮੈਂਬਰ ਡਾ. ਸਰਬਜੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਗੁ: ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜ਼ਰ ਭਾਈ ਸਤਨਾਮ ਸਿੰਘ ਨਾਲ ਹਨ ਸ. ਮਨਿੰਦਰਜੀਤ ਸਿੰਘ ਬਿੱਟਾ ਅਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...

COMMENTS