ਅਮ੍ਰਿੰਤਸਰ,26 ਮਾਰਚ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਡਾ ਬਲਜੀਤ ਸਿੰਘ ਢਡਿਆਲਾ) - ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਪੰਜਾਬ ਵਿੱਚ ਕਲੈਰੀਕਲ ਅਮਲੇ ਦੇ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਪਦ ਉਨਤ ਕਰਕੇ ਵਿਭਾਗ ਵਿੱਚ ਖਾਲੀ ਹੋਈਆ ਅਸਾਮੀਆਂ ਨੂੰ ਪੁਰ ਕਰਨ ਅਤੇ ਮਹਿਕਮੇ ਦੇ ਕੰਮਾਂ ਕਾਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ ਵੱਖ ਦਫਤਰਾਂ ਵਿੱਚ ਤਾਇਨਾਤ ਕੀਤਾ ਗਿਆ ਹੈ। ਜਿਸ ਵਿੱਚ ਅਮ੍ਰਿਤਸਰ ਦੇ ਜਲ ਸਰੋਤ ਵਿਭਾਗ ਦੇ ਦਫਤਰ ਵਿੱਚ ਸੀਨੀਅਰ ਸਹਾਇਕਾਂ ਤੋਂ ਸੁਪਰਡੈਂਟ ਪਦ ਉਨਤ ਹੋਏ ਮੁਨੀਸ਼ ਕੁਮਾਰ ਸੂਦ,ਸੁਖਦੇਵ ਸਿੰਘ, ਹਰਜੀਤ ਸਿੰਘ,ਜਸਪਾਲ ਸਿੰਘ,ਰਣਜੀਤ ਕੌਰ,ਕੁਲਵੰਤ ਕੋਰ,ਨਰਿੰਦਰ ਕੌਰ ਅਤੇ ਸੁਰਿੰਦਰਪਾਲ ਆਦਿ ਦੇ ਸਨਮਾਨ ਵਿੱਚ ਮੁਲਾਜਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਜਿਲ੍ਹਾ ਇਕਾਈ ਅਮ੍ਰਿੰਤਸਰ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਦੀ ਅਗਵਾਈ ਹੇਠ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਵਿਸੇਸ਼ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਮਹਿੰਦਰ ਸਿੰਘ ਮਜੀਠਾ,ਸੁਸਪਾਲ ਠਾਕੁਰ,ਰਕੇਸ਼ ਕੁਮਾਰ ਬਾਬੋਵਾਲ,ਹਰਜਾਪ ਸਿੰਘ,ਮੈਡਮ ਪਲਕ ਸਰਮਾ,ਵਨੀਤ ਕੋਹਲੀ,ਨੀਤਿਨ ਕੁਮਾਰ,ਤਰੁਣ ਕੁਮਾਰ,ਨਿਸਾਨ ਸਿੰਘ ਸੰਧੂ,ਅਕਵਿੰਦਰ ਦੱਤਾ,ਸਤਨਾਮ ਸਿੰਘ ਪਟਵਾਰੀ,ਰਣਯੋਧ ਸਿੰਘ ਢਿੱਲੋਂ,ਬਾਬਾ ਜੋਗਿੰਦਰ ਸਿੰਘ,ਓਮ ਪ੍ਰਕਾਸ਼,ਤੇਜਬੀਰ ਸਿੰਘ,ਰਜੇਸ਼ ਕੁਮਾਰ,ਰਣਜੀਤ ਸਿੰਘ ਰੰਧਾਵਾ,ਮਨਜੀਤ ਸਿੰਘ ਆਦਿ ਵੀ ਹਾਜਰ ਸਨ।
ਫੋਟੋ ਕੈਪਸ਼ਨ :ਪਦ ਉਨਤ ਹੋਏ ਸੁਪਰਡੈਂਟਾਂ ਨੂੰ ਸਨਮਾਨਿਤ ਕਰਦੇ ਹੋਏ ਕਲੈਰੀਕਲ ਐਸੋਸੀਏਸ਼ਨ ਦੇ ਆਗੂ ਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...

COMMENTS