ਬਟਾਲਾ, 30 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ) - ਸਿਹਤ ਵਿਭਾਗ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਬਟਾਲਾ, ਬਲਾਕ ਪ੍ਰਾਇਮਰੀ ਹੈਲਥ ਸੈਂਟਰ ਭੁੱਲਰ ਅਤੇ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਵੱਖ ਵੱਖ ਥਾਵਾਂ ’ਤੇ ਵਿਸ਼ੇਸ਼ ਕਰੋਨਾ ਟੀਕਾਕਰਨ ਕੇਦਰ ਬਣਾਏ ਗਏ ਹਨ ਜਿਥੇ ਰੋਜ਼ਾਨਾਂ ਯੋਗ ਤੇ ਲੋੜਵੰਦ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਕੋਵਿਡ-19 ਵੈਕਸੀਨੇਸ਼ਨ ਦਾ ਜਾਇਜਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਵੱਲੋਂ ਅੱਜ ਬਟਾਲਾ ਵਿਚ ਕਰੋਨਾ ਟੀਕਾਕਰਨ ਕੇਦਰਾਂ ਸਿਵਲ ਹਸਪਤਾਲ ਬਟਾਲਾ, ਗਾਂਧੀ ਨਗਰ ਕੈਂਪ ਡਿਸਪੈਂਸਰੀ, ਚੰਦਰ ਨਗਰ (ਮੁਰਗ਼ੀ ਮੁਹੱਲਾ ਡਿਸਪੈਂਸਰੀ), ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਨੇੜੇ ਸਿਟੀ ਥਾਣਾ ਅਤੇ ਕੌਸ਼ਲਿਆ ਦੇਵੀ ਅੱਖਾਂ ਦਾ ਹਸਪਤਾਲ ਬਟਾਲਾ ਦਾ ਦੌਰਾ ਕੀਤਾ।
ਆਪਣੇ ਦੌਰੇ ਦੌਰਾਨ ਸ. ਚੀਮਾ ਨੇ ਜਿਥੇ ਵੈਕਸੀਨੇਸ਼ਨ ਦਾ ਨਿਰੀਖਣ ਕੀਤਾ ਓਥੇ ਉਨ੍ਹਾਂ ਲੋਕਾਂ ਦੀ ਫੀਡਬੈਕ ਵੀ ਲਈ। ਸ. ਚੀਮਾ ਨੇ ਸਿਹਤ ਕਰਮੀਆਂ ਦੀ ਹੌਸ਼ਲਾ ਅਫ਼ਜਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾ ਸਦਕਾ ਅਸੀਂ ਬਹੁਤ ਜਲਦ ਕੋਰੋਨਾ ਉੱਪਰ ਫ਼ਤਹਿ ਹਾਸਲ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਾਹਨੁਮਾਈ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮਾਰਗ ਦਰਸ਼ਨ ਸਦਕਾ ਕੋਵਿਡ-19 ਵੈਕਸੀਨੇਸ਼ਨ ਵਿੱਚ ਕਿਸੇ ਤਰ੍ਹਾਂ ਦੀ ਗਾਟ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਚੀਮਾ ਨੇ ਵੈਕਸੀਨੇਸ਼ਨ ਕਰਵਾ ਚੁੱਕੇ ਅਤੇ ਆਮ ਜਨ ਨੂੰ ਪੂਰੀ ਸਾਵਧਾਨੀ ਵਰਤਣ ਲਈ ਪ੍ਰੇਰਨਾ ਕੀਤੀ ਤਾਂ ਜੋ ਇਸ ਵਿਸ਼ਵ ਵਿਆਪੀ ਮਹਾਮਾਰੀ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਮਾਨੈਂਟ ਕੇਂਦਰਾਂ ਤੋਂ ਇਲਾਵਾ ਲੋੜ ਮੁਤਾਬਕ ਰੋਜ਼ਾਨਾ 10-15 ਹੋਰ ਨਵੇਂ ਅਸਥਾਈ ਸੈਂਟਰ ਕੰਮ ਕਰਦੇ ਹਨ ਤਾਂ ਜੋ ਲੋੜਵੰਦਾਂ ਨੂੰ ਵੈਕਸੀਨ ਲਗਾਵਉਣ ਲਈ ਘਰ ਤੋਂ ਦੂਰ ਨਾ ਜਾਣਾ ਪਵੇ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...

COMMENTS