ਬਟਾਲਾ, 24 ਅਪ੍ਰੈਲ ( ਨੀਰਜ ਸ਼ਰਮਾ/ਜਸਬੀਰ ਸਿੰਘ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰੀ ਕਰ ਲਈ ਗਈ ਹੈ ਅਤੇ ਸਰਕਾਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ।
ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ ਦੇਖਦਿਆਂ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਮਾਹਿਰਾਂ ਦਾ ਗਰੁੱਪ ਬਣਾਇਆ ਗਿਆ ਹੈ ਜਿਸ ਵਿੱਚ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀ.ਐਮ.ਸੀ. ਵੈਲੋਰ ਦੇ ਕਮਿਊਨਟੀ ਹੈਲਥ ਦੇ ਪ੍ਰੋਫੈਸਰ ਡਾ.ਜੈਕਬ ਜੌਹਨ ਅਤੇ ਪੀ.ਜੀ.ਆਈ. ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਵੈਕਸੀਨ ਦਾ ਕੋਈ ਮਾੜਾ ਪ੍ਰਭਾਵ ਦੇਖਣ ਨੂੰ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਰਾਜ ਸਰਕਾਰ ਪੂਰੇ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਕੋਰੋਨਾ ਉਪਰ ਫ਼ਤਹਿ ਹਾਸਲ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਵਿਅਕਤੀ ਅੱਜ ਹੀ ਵੈਕਸੀਨ ਲਗਵਾ ਕੇ ਕੋਵਿਡ ਨੂੰ ਹਰਾਉਣ ਵਿੱਚ ਆਪਣਾ ਯੋਗਦਾਨ ਪਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
देवरिया जिला के भटनी ग्राम सवरेजी हुआ मे कंबल वितरण ठंडक का प्रभाव देखते हुए ग्राम सभा सवरेजी जी में कंबल वितरण का आयोजन किया गया जिसमें गर...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
. तीन दिवसीय ज्योतिष शिविर का हुआ आयोजन - ब्रह्मांड में ज्योतिष शास्त्र के बिना ग्रह-नक्षत्रों की गणना नहीं की जा सकती- डॉ राम नार...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
लखनऊ- रेरा की जाँच में लखनऊ समेत कई शहरों में काम कर रहे बिल्डर शाइन सिटी का फर्जीवाड़ा सामने आया है बिल्डर ने लखनऊ में 58 भूखण्ड की परियो...

COMMENTS