ਗੁਰਦਾਸਪੁਰ 20 ਅਪੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਸ੍ਰੀ ਪ੍ਰਸੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਘਰ- ਘਰ ਰੋਜਗਾਰ ਸਕੀਮ ਤਹਿਤ ਸੱਤਵੇ ਸੂਬਾ ਪੱਧਰੀ ਮੈਗਾ ਰੋਜਗਾਰ ਮੇਲੇ ਆਯੋਜਨ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ , ਜਿਸ ਤਹਿਤ ਜਿਲ੍ਹਾ ਗੁਰਦਾਸਪੁਰ ਵਿੱਚ ਮਿਤੀ 22 ਅਪ੍ਰੈਲ 2021 ਤੋ 30 ਅਪ੍ਰੈਲ 2021 ਤੱਕ ਰੋਜ਼ਗਾਰ ਮੇਲੇ ਲਗਾਏ ਜਾਣੇ ਸਨ । ਪੰਜਾਬ ਸਰਕਾਰ ਵੱਲੋ ਜਾਰੀ ਕੋਵਿਡ –19 ਦੀਆਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਹ ਮੇਲੇ ਹੁਣ ਹਾਲ ਦੀ ਘੜੀ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੇ ਜਾਂਦੇ ਹਨ ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...

COMMENTS