ਕੱਲ੍ਹ ਬੁੱਧਵਾਰ ਸ਼ਾਮ ਨੂੰ ਬਟਾਲਾ ਸ਼ਹਿਰ ਦੇ ਨਵ-ਨਿਯੁਕਤ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨੂੰ ਡਾਇਮੰਡ ਕਲੋਨੀ ਵਿਖੇ ਉਹਨਾਂ ਦੇ ਅਜੀਜ ਦੋਸਤ ਸ਼੍ਰੀ ਰਾਜੀਵ ਬੱਬੂ ਵਿੱਗ ਜੀ ਨੇ ਆਪਣੇ ਗ੍ਰਹਿ ਵਿਖੇ ਆਮੰਤਰਿਤ ਕੀਤਾ ਤੇ ਡਿਨਰ ਦਾ ਪ੍ਰੋਗਰਾਮ ਰੱਖਿਆ ਸਮੂਹ ਕਲੋਨੀ ਵਾਸੀਆਂ ਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ ਤੇ ਸ਼ਹਿਰ ਦੇ ਅਲੱਗ-ਅਲੱਗ ਮੁੱਦਿਆਂ ਤੇ ਚਰਚਾ ਕੀਤੀ ਇਸ ਵਕਤ ਉਚੇਚੇ ਤੌਰ ਤੇ improvnent ਟਰੱਸਟ ਚੇਅਰਮੈਨ ਸ਼੍ਰੀ ਕਸਤੂਰੀ ਲਾਲ ਸੇਠ ਜੀ ਨਗਰ ਨਿਗਮ ਸੀਨੀਅਰ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਸੁਨੀਲ ਸਰੀਨ ਜੀ ਬਲਜਿੰਦਰ ਬੋਪਾਰਾਏ ਜੀ ਗੋਤਮ ਸੇਠ ਗੁੱਡੁ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਚੰਦਰਮੋਹਨ ਵਿੱਗ ਜੀ ਰਮੇਸ਼ ਵਰਮਾ ਜੀ ਅਸ਼ੋਕ ਲੂਥਰਾ ਜੀ ਕੌਂਸਲਰ ਸੰਜੀਵ ਸ਼ਰਮਾ ਜੀ ਪੱਤਰਕਾਰ ਯੋਗੇਸ਼ ਬੇਰੀ ਜੀ ਪੱਤਰਕਾਰ ਨਵੀਨ ਲੂਥਰਾ ਜੀ ਤੇ ਸ਼ਹਿਰ ਦੇ ਕਾਰੋਬਾਰੀ ਤੇ ਪਤਵੰਤੇ ਸੱਜਣ ਮੌਜ਼ੂਦ ਰਹੇ ਵਿਨੋਦ ਕੁਮਾਰ ਦੀਪੂ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
उपायुक्त-सह-जिला दण्डाधिकारी श्रीमती नैंन्सी सहाय के निदेशानुसार अनुमंडल पदाधिकारी-सह-अनुमंडल दण्डाधिकारी श्री विशाल सागर की अध्यक्षता में ...

COMMENTS