ਵਿਕਾਸ ਪੁਰਸ਼ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਹਾਥੀ ਗੇਟ ਤੋਂ ਬਾਹਰ ਵਾਰ ਮੜ੍ਹੀਆਂ ਵਾਲ ਨੂੰ ਜਾਂਦੇ ਰਸਤੇ ਦਾ ਨਿਰਮਾਣ ਬਾਜਵਾ ਸਾਹਿਬ ਦੀ ਨੇਕ ਨੀਤੀ ਕਰਕੇ ਸੰਭਵ ਹੋਇਆ ਜੋ ਕਿ ਕਈ ਦਸ਼ਕਾਂ ਤੋਂ ਸਥਾਨਕ ਨਿਵਾਸੀ ਬਦ ਤੋਂ ਬਦਤਰ ਹਾਲਾਤਾਂ ਵਿੱਚ ਰਹਿਣ ਨੂੰ ਮਜਬੂਰ ਸਨ ਇਹਨਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਸ੍ਰ ਸੁਖਦੀਪ ਸਿੰਘ ਤੇਜਾ ਜੀ ਨਾਲ ਗੌਤਮ ਸੇਠ guddu ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਹਰਪਾਲ ਖਾਲਸਾ ਜੀ ਅਜੇ ਓਹਰੀ ਜੀ ਸੰਨੀ ਕੁੰਦਰਾ ਜੀ ਰਜਤ ਮਹਾਜਨ ਜੀ ਵਿਨੋਦ ਕੁਮਾਰ ਦੀਪੂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਮੌਜ਼ੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
Hello Friends, Pragati Media's Astrology Institute team is such a team that works with astrology and in conjunction with science. You m...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...

COMMENTS