ਬਟਾਲਾ, 30 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ) - ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ ਤੱਕ 8500 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਸੂਬੇ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਤਾਂ ਕਿ ਮੌਜੂਦਾ ਹਾੜੀ ਸੀਜਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਟੀਕਾ ਲਵਾ ਸਕਣ। ਉਨਾਂ ਅੱਗੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿਚ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਧਿਰਾਂ ਸਮੇਤ 8500 ਤੋਂ ਵੱਧ ਯੋਗ ਵਿਅਕਤੀਆ ਨੂੰ ਹੁਣ ਤੱਕ ਕੋਵਿਡ ਤੋਂ ਬਚਾਅ ਦਾ ਟੀਕਾ ਲੱਗ ਚੁੱਕਾ ਹੈ।
ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਸਟੇਟ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੀ ਸੰਤੁਸ਼ਟੀ ਲਈ ਹੁਣ ਤੱਕ ਕਣਕ ਦੀ ਖਰੀਦ ਨਾਲ ਸਬੰਧਤ ਸਾਰੀਆਂ 746 ਟੈਲੀਫੋਨਿਕ ਸਕਿਾਇਤਾਂ/ਮਸਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ ਹੈ। ਵਿਧਾਇਕ ਬਾਜਵਾ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਜਾਂ ਕਿਸੇ ਹੋਰ ਭਾਈਵਾਲ ਨੂੰ ਖਰੀਦ ਕਾਰਜਾਂ ਵਿੱਚ ਕੋਈ ਮੁਸਕਲ ਪੇਸ ਆਉਂਦੀ ਹੈ ਤਾਂ ਉਹ ਕੰਟਰੋਲ ਰੂਮ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
15 अगस्त से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS