ਬਟਾਲਾ, 5 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਅਨਿਲ ਕੁਮਾਰ) - ਚੇਅਰਮੈਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਦੇ ਵਿਸ਼ੇਸ਼ ਉਪਰਾਲੇ ਸਦਕਾ ਸਿਹਤ ਵਿਭਾਗ ਵੱਲੋਂ ਬਟਾਲਾ ਸ਼ਹਿਰ ਵਿੱਚ ਕੋਰੋਨਾ ਵੈਕਸੀਨੇਸ਼ਨ ਲਈ 20 ਤੋਂ ਵੱਧ ਸੈਂਟਰ ਬਣਾਏ ਗਏ ਹਨ ਜਿਥੇ ਹਫ਼ਤੇ ਦੇ ਸਾਰੇ ਦਿਨ ਵੈਕਸੀਨ ਲਗਾਈ ਜਾ ਰਹੀ ਹੈ। ਵੈਕਸੀਨ ਕੇਂਦਰਾਂ ਵਿੱਚ ਹੋ ਰਹੀ ਵੈਕਸੀਨੇਸ਼ਨ ਦਾ ਜਾਇਜਾ ਲੈਣ ਲਈ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਬਟਾਲਾ ਸ਼ਹਿਰ ਦੇ ਕੁਝ ਚੋਣਵੇਂ ਕੇਂਦਰਾਂ ਬਾਵਾ ਲਾਲ ਜੀ ਹਸਪਤਾਲ, ਕੌਸ਼ਲਿਆ ਦੇਵੀ ਹਸਪਤਾਲ, ਹਾਥੀ ਗੇਟ, ਮੋਤੀ ਬਾਜ਼ਾਰ, ਮਾਈ ਭਾਗਾਂ ਮੰਦਰ ਆਦਿ ਦਾ ਦੌਰਾ ਕੀਤਾ ਗਿਆ। ਚੇਅਰਮੈਨ ਚੀਮਾ ਨੇ ਇਨ੍ਹਾਂ ਕੇਂਦਰਾਂ ਵਿੱਚ ਚੱਲ ਰਹੇ ਟੀਕਾ ਕਰਨ ਪ੍ਰੋਗਰਾਮ ’ਤੇ ਤੱਸਲੀ ਪ੍ਰਗਟਾਈ ਅਤੇ ਨਾਲ ਹੀ ਇਲਾਕਾ ਨਿਵਾਸੀਆਂ ਵੱਲੋਂ ਵੱਧ ਚੱੜ ਕੇ ਦਿੱਤੇ ਜਾ ਰਹੇ ਯੋਗਦਾਨ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਵੀ ਮੌਜੂਦ ਸਨ।
ਸ. ਚੀਮਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਉਪਰ ਫ਼ਤਹਿ ਹਾਸਲ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਵਿਚ 45 ਸਾਲ ਤੋਂ ਉੱਪਰ ਦੇ ਹਰੇਕ ਵਿਅਕਤੀ ਅਤੇ ਬਿਮਾਰੀਆਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਵੈਕਸੀਨੇਸ਼ਨ ਮੁਹਿੰਮ ਨੂੰ ਆਮ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਹੜੇ 45 ਸਾਲ ਤੋਂ ਵੱਧ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਾਈ ਉਨ੍ਹਾਂ ਨੂੰ ਬਿਨ੍ਹਾਂ ਦੇਰੀ ਵੈਕਸੀਨ ਲਗਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਵੈਕਸੀਨ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ।
ਓਧਰ ਬਟਾਲਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵੈਕਸੀਨੇਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
जौनपुर। दो ट्रकों की आमने-सामने हुई भिड़ंत में ट्रक चालक गंभीर रूप से घायल। मड़ियाहू कोतवाली अंतर्गत शिवपुर गांव में बुधवार ...

COMMENTS