ਕਿਸਾਨ ਤੇ ਮਜ਼ਦੂਰ ਮੰਡੀਆਂ ਵਿੱਚ ਕੋਰੋਨਾ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ - ਏ.ਡੀ.ਸੀ ਰਾਹੁਲ
ਬਟਾਲਾ, 26 ਅਪ੍ਰੈਲ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਾ ਬਲਜੀਤ ਸਿੰਘ ਢਡਿਆਲਾ) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਵੱਲੋਂ ਅੱਜ ਦਾਣਾ ਮੰਡੀ ਫ਼ਤਹਿਗੜ੍ਹ ਚੂੜੀਆਂ ਦਾ ਦੌਰਾ ਕਰਕੇ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਕੱਤਰ ਮਾਰਕਿਟ ਕਮੇਟੀ ਬਿਕਰਮਜੀਤ ਸਿੰਘ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਏ.ਡੀ.ਸੀ. ਸ੍ਰੀ ਰਾਹੁਲ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ। ਖਰੀਦ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਨਿਰਧਾਰਤ ਸਮੇਂ ਅੰਦਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ।
ਏ.ਡੀ.ਸੀ. ਸ੍ਰੀ ਰਾਹੁਲ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਕਿਸੇ ਨੂੰ ਕੋਵਿਡ ਤੋਂ ਬਚਣ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੋਵਿਡ-19 ਤੋਂ ਬਚਣ ਸਬੰਧੀ ਜਾਗਰੂਕ ਕਰਨ ਦੇ ਨਾਲ ਮੰਡੀਆਂ ਵਿੱਚ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS