ਸ੍ਰੀ ਹਰਗੋਬਿੰਦਪੁਰ ਸਾਹਿਬ ,22 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ/ ਸਹੋਤਾ )ਹਲਕਾ ਸ੍ਰੀ ਹਰਗੋਬਿੰਦਪੁਰ ਦੇ ਯੂਥ ਪ੍ਰਧਾਨ ਹਰਮਨਦੀਪ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਇਕ ਵਾਰ ਫਿਰ ਤੋਂ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਹਲਕਾ ਸ੍ਰੀ ਹਰਗੋਬਿੰਦਪੁਰ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਮਨਦੀਪ ਸਿੰਘ ਦੱਸਿਆ ਕਾਂਗਰਸ ਪਾਰਟੀ ਨੇ ਦੂਸਰੀ ਵਾਰ ਮੇਰੇ ਤੇ ਵਿਸ਼ਵਾਸ਼ ਕਰਕੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੋਸਲ ਮੀਡੀਆ ਕੋਆਰਡੀਨੇਟਰ ਵਜੋਂ ਜਿੰਮੇਵਾਰੀ ਸੌਂਪੀ ਗਈ ਹੈ, ਪਹਿਲਾ ਤਰਾਂ ਪਾਰਟੀ ਹਾੲੀਕਮਾਨ ਵੱਲੋ ਸੌਪੀ ਗੲੀ ਜਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾੲੀ ਜਾਵੇਗੀ ਅਤੇ ਕਾਂਗਰਸ ਪਾਰਟ ਦੀਅਾ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾੲਿਅਾ ਜਾਵੇਗਾ । ਇਸ ਮੌਕੇ ਹਰਮਨਦੀਪ ਸਿੰਘ ਵੱਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਤੇ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਕਿਰਨਦੀਪ ਸਿੰਘ ਪਾਹੜਾ ਵੱਲੋ ਗੲੀ ਜਿੰਮੇਵਾਰੀ ਦਾ ਧੰਨਵਾਦ ਕੀਤਾ ਗਿਆ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS