ਅੰਮ੍ਰਿਤਸਰ ,22 ਅਪ੍ਰੈਲ (ਵਿੱਕੀ /ਪੱਡਾ):--ਹਲਕਾ ਮਜੀਠਾ ਦੇ ਅਧੀਨ ਆਉਂਦੇ ਕਸਬਾ ਕੱਥੂਨੰਗਲ ਦੇ ਵਸਨੀਕ ਗੁਰਪ੍ਰੀਤ ਸਿੰਘ ਭਾੲੀਆ ਜਿੰਨਾ ਦਾ ਪਿਛਲੀ ਦਿਨੀ ਇਕ ਸੜਕ ਹਾਦਸੇ ਚ ਦਿਹਾਂਤ ਹੋ ਗਿਆ ਸੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਓਹਨਾ ਗ੍ਰਹਿ ਵਿਖੇ ਪੁੱਜੇ |ਬਿਕਰਮ ਮਜੀਠੀਆ ਨੇ ਮ੍ਰਿਤਿਕ ਨੌਜਵਾਨ ਗੁਰਪ੍ਰੀਤ ਸਿੰਘ ਭਾੲੀਆ ਦੇ ਨਜਦੀਕੀ ਪਰਿਵਾਰਿਕ ਮੈਂਬਰ ਸਰਦਾਰ ਪਰਮਜੀਤ ਸਿੰਘ ਪੰਮਾ ਤੇ ਰਾਜਵਿੰਦਰ ਸਿੰਘ ਰਾਜੂ ਕਰਿਆਨਾ ਸਟੋਰ ਵਾਲਿਆਂ ਨਾਲ ਇਸ ਹੋਈ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ|ਇਸ ਮੌਕੇ ਤੇ ਲਖਬੀਰ ਸਿੰਘ ਗਿੱਲ ਸਿਆਸੀ ਸਲਾਹਕਾਰ ,ਬਲਾਕ ਸੰਮਤੀ ਮੈਂਬਰ ਲਖਬੀਰ ਸਿੰਘ ਤੱਤਲਾ, ਮੈਂਬਰ ਪੰਚਾਇਤ ਸੁਰਜਨ ਸਿੰਘ ਤੱਗੜ ,ਕਸ਼ਮੀਰ ਸਿੰਘ ਡੇਅਰੀ ਵਾਲਾ ,ਸਾਬਕਾ ਸਰਪੰਚ ਕੰਵਲਜੀਤ ਸਿੰਘ ਕੱਥੂਨੰਗਲ, ਡਾ ਪਾਲ ਕੱਥੂਨੰਗਲ , ਪਰਮਜੀਤ ਸਿੰਘ ਪੰਮਾ ,ਰਾਜੂ ਕੱਥੂਨੰਗਲ ,ਗੁਰਵਿੰਦਰ ਸਿੰਘ ਬੇਦੀ,ਜਥੇਦਾਰ ਨਿਸ਼ਾਨ ਸਿੰਘ ,ਗੁਰਨਾਮ ਸਿੰਘ ,ਗੁਰਪ੍ਰੀਤ ਸਿੰਘ ਬੇਦੀ,ਬੀਰ ਸਿੰਘ ,ਪ੍ਰਤਾਪ ਸਿੰਘ ਕੱਥੂਨੰਗਲ,ਅਮ੍ਰਿਤਪਾਲ ਸਿੰਘ ,ਯਾਦਵਿੰਦਰ ਸਿੰਘ ਆਦਿ ਹਾਜਰ ਸਨ |
ਕੈਪਸ਼ਨ :- ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ |
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS