ਗੁਰਦਾਸਪੁਰ, 26 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ ) ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਐਪੀਡੇਮਿਕ ਐਕਟ 1897 ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ( Epidemic act 1897 and Disaster management act 2005) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਤਿ ਆਕਸੀਜਨ ਦੀ ਸਪਲਾਈ/ਵਰਤੋਂ ਕੇਵਲ ਹਸਪਤਾਲਾਂ, ਡਿਫੈਂਸ ਅਤੇ ਦਵਾਈਆਂ ਬਣਾਉਣ ਲਈ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਆਕਸੀਜਨ ਦੀ ਵਰਤੋਂ ਕਿਸੇ ਹੋਰ ਮੰਤਵ ਲਈ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਦੇ ਖਿਲਾਫ ਉਕਤ ਐਕਟ ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਕੁਝ ਇੰਡਸਟਰੀਜ਼ ਵਲੋਂ ਆਕਸੀਜਨ ਦੀ ਕਾਲਾ ਬਾਜ਼ਾਰੀ/ਜਮ੍ਹਾਖੋਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੋਵਿਡ-19 (ਕੋਰੋਨਾ ਵਾਇਰਸ) ਮਹਾਂਮਾਰੀ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਨਾਲ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਹੋਣ ਕਾਰਨ ਮਰੀਜ਼ਾਂ ਦੀ ਮੌਤ ਦਰ ਵੱਧ ਰਹੀ ਹੈ। ਇਸ ਲਈ ਉਪਰੋਕਤ ਕਾਰਨਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਲਾਗੂ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗਾ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS