ਬਟਾਲਾ, 8 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ 10 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਸਰਕਾਰੀ ਖਰੀਦ ਲਈ ਪੰਜਾਬ ਸਰਕਾਰ ਵੱੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਹੁਣ ਤੱਕ ਦਾ ਇਹ ਰਿਕਾਰਡ ਰਿਹਾ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਦੀ ਵੀ ਰੁਲਣ ਨਹੀਂ ਦਿੱਤਾ ਗਿਆ।
ਇਹ ਪ੍ਰਗਟਾਵਾ ਕਰਦਿਆਂ ਕਾਦੀਆਂ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਭਾਂਵੇਂ ਕੇਂਦਰ ਸਰਕਾਰ ਨੇ ਵੱਖ-ਵੱਖ ਤਰੀਕਿਆਂ ਨਾਲ ਸਰਕਾਰੀ ਖਰੀਦ ਤੋਂ ਪਾਸਾ ਵੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ, ਪਰ ਰਾਜ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਮੰਡੀਆਂ ਵਿੱਚ ਆਉਣ ਨੂੰ ਤਿਆਰ ਹੈ ਅਤੇ ਰਾਜ ਸਰਕਾਰ ਵੱਲੋਂ ਕਿਸੇ ਵੀ ਕਿਸਾਨ ਨੂੰ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਬਾਜਵਾ ਨੇ ਕਿਹਾ ਕਿ ਭਾਂਵੇ ਇਸ ਸਮੇਂ ਕੋਰੋਨਾ ਦੇ ਕੇਸਾਂ ਵਿੱਚ ਵੱਡਾ ਵਾਧਾ ਹੋਇਆ ਹੈ ਪਰ ਇਸਦੇ ਬਾਵਜੂਦ ਸਰਕਾਰ ਵੱਲੋਂ ਮੰਡੀਆਂ ਵਿੱਚ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਦੇ ਹੋਏ ਫਸਲ ਖਰੀਦੀ ਜਾਵੇਗੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਵੀ ਕਿਹਾ ਕਿ ਉਹ ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਦੱਸੀ ਤਰੀਕ ਨੂੰ ਵੀ ਮੰਡੀ ਵਿੱਚ ਫਸਲ ਲਿਆਉਣ ਅਤੇ ਮਾਸਕ ਜਰੂਰ ਲਗਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਪ੍ਰੋਟੋਕਾਲ ਤਹਿਤ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...

COMMENTS