ਖਰੀਦ ਏਜੰਸੀਆਂ ਵਲੋਂ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਤਾ ਨੂੰ ਯਕੀਨੀ ਬਣਾਇਆ ਗਿਆ
ਬਟਾਲਾ, 29 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ / ਵਿਨੋਦ ਸ਼ਰਮਾ )- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ, ਉਸਦੇ ਨਾਲ ਫਸਲ ਦੀ ਚੁਕਾਈ ਨੂੰ ਨਾਲੋ-ਨਾਲ ਯਕੀਨੀ ਬਣਾਇਆ ਗਿਆ ਹੈ। ਖਰੀਦ ਏਜੰਸੀਆਂ ਵਲੋਂ ਦਾਣਾ ਮੰਡੀਆਂ ਵਿਚ ਬਾਰਦਾਨੇ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨੂੰ ਪੂਰਾ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ, ਫਸਲ ਦੀ ਖਰੀਦ ਤੇ ਚੁਕਾਈ ਦੇ ਨਾਲ ਕਿਸਾਨਾਂ ਨੂੰ ਅਦਾਇਗੀ ਵੀ ਨਿਸ਼ਚਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟੇ ਅੰਦਰ ਕਰਨ ਲਈ ਰਜਿਸ਼ਟਰੇਸ਼ਨ ਦੇ ਕੰਮ ਲਈ ਮੰਡੀਆਂ ਵਿਚ ਵਿਸ਼ੇਸ ਸਟਾਫ ਤਾਇਨਾਤ ਕੀਤਾ ਗਿਆ, ਇਸ ਤੋਂ ਇਲਾਵਾ ਆੜ੍ਹਤੀਆਂ ਨੂੰ ਵੇਚਣ ਵਾਲੇ ਦੀ ਰਜਿਸ਼ਟਰੇਸ਼ਨ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਵਿਚ ਦੇਰੀ ਨਾ ਹੋਵੇ।
ਜ਼ਿਲ੍ਹਾ ਮੰਡੀ ਅਫਸਰ ਨੇ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਵਿਡ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ ਪ੍ਰਬੰਧ ਹਨ। ਮੰਡੀਆਂ ਵਿਚ ਸ਼ੈਨਾਟਾਇਜ਼ਰ ਅਤੇ ਮਸਾਕ ਉਪਲੱਬਧ ਹਨ ਅਤੇ ਪੀਣ ਲਈ ਸਾਫ ਪਾਣੀ ਆਦਿ ਵਿਵਸਥਾ ਮੁਹੱਈਆ ਕਰਵਾਈ ਗਈ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਸੁਕਾ ਹੀ ਮੰਡੀਆਂ ਵਿਚ ਲਿਆਉਣ, ਤਾਂ ਜੋ ਉਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਪ੍ਰਸ਼ਾਸਨ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बुजुर्ग महिला छः घंटे भटकती रही, नहीं हुई जांच, तोड़ा दम! जनप्रतिनिधि मौन, जिले में स्वास्थ्य सुविधाएं नजर आ रहीं वेंटीलेटर पर सिवनी । प्रदे...
-
ਵਣ ਮਹਾਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ ਕਾਹਨੂੰਵਾਨ 24 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ ) ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱ...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...

COMMENTS