ਡਿਪਟੀ ਕਮਿਸ਼ਨਰ ਨੇ ਉਸਾਰੀ ਕਿਰਤੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਬਟਾਲਾ, 8 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸੋਮਵਾਰ ਤੋਂ ਉਸਾਰੀ ਕਿਰਤੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਉਸਾਰੀ ਕਿਰਤੀਆਂ ਨੂੰ ਕੋਰੋਨਾ ਦੇ ਖਤਰੇ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਾਰੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਭਰਪੂਰ ਫਾਇਦਾ ਉਠਾੳਂਦੇ ਹੋਏ ਜਦਲ ਤੋਂ ਜਲਦ ਵੈਕਸੀਨ ਲਗਵਾਉਣ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਜੂਮ ਮੀਟਿੰਗ ਰਾਹੀਂ ਉਸਾਰੀ ਕਿਰਤੀ ਯੂਨੀਅਨਾਂ, ਭੱਠਾ ਮਜ਼ਦੂਰ ਯੂਨੀਅਨਾਂ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੋਮਵਾਰ ਤੋਂ ਲੱਗ ਰਹੇ ਵਿਸ਼ੇਸ਼ ਵੈਕਸੀਨੇਸ਼ਨ ਕੈਂਪਾਂ ਵਿੱਚ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤ ਵਿਭਾਗ ਅਤੇ ਲੇਬਰ ਯੂਨੀਅਨਾਂ ਨਾਲ ਤਾਲਮੇਲ ਕਰਕੇ ਕੈਂਪ ਲਈ ਥਾਵਾਂ ਨਿਰਧਾਰਤ ਕੀਤੀਆਂ ਜਾਣ। ਇਸਤੋਂ ਇਲਾਵਾ ਸਿਹਤ ਵਿਭਾਗ ਦੀਆਂ ਮੋਬਾਇਲ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਚੱਲ ਰਹੇ ਭੱਠਿਆਂ ਵਿੱੱਚ ਜਾ ਕੇ ਓਥੋਂ ਦੀ ਲੇਬਰ ਦੀ ਵੀ ਵੈਕਸੀਨੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਜਿਹੇ ਵਿੱਚ ਇਹ ਬਹੁਤ ਜਰੂਰੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਮਨੁੱਖੀ ਜਾਨਾਂ ਬਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਟਾਕਰੇ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਾਉਣ ਅਤੇ ਨਾਲ ਹੀ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣ, ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਰੱਖਣ ਅਤੇ ਬਾਰ-ਬਾਰ ਸਾਬਣ ਨਾਲ ਹੱੱਥ ਧੋਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS