ਬਟਾਲਾ, 5 ਮਈ (  ਨੀਰਜ ਸ਼ਰਮਾ/ ਜਸਬੀਰ ਸਿੰਘ /ਡਾ ਬਲਜੀਤ ਸਿੰਘ ਢਡਿਆਲਾ ) - ਜ਼ਿਲ੍ਹੇ ਅੰਦਰ ਕੋਵਿਡ ਪੀੜਤਾਂ ਨੂੰ ਮੈਡੀਕਲ ਅਤੇ ਹੋਰ ਐਮਰਜੰਸੀ ਸਹਲੂਤਾਂ ਮੁਹੱਈਆ ਕਰਨ ਦੇ ਮੰਤਵ ਨਾਲ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਅੰਦਰ ਮੈਡੀਕਲ ਸਹੂਲਤਾਂ ਅਤੇ ਕੋਵਿਡ ਪੀੜਤਾਂ ਨੂੰ ਹੋਰ ਐਮਰਜੰਸੀ ਸਹੂਲਤਾਂ, ਉਨਾਂ ਦੇ ਰਿਸਤੇਦਾਰਾਂ ਅਤੇ ਹਸਪਤਾਲਾਂ ਵਿਚ ਕੋਵਿਡ ਪੀੜਤਾਂ ਦੇ ਇਲਾਜ ਲਈ 24 ਘੰਟੇ 7 ਦਿਨ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਪੁਲਿਸ ਕੰਟਰੋਲ ਸਥਾਪਤ ਕੀਤਾ ਗਿਆ ਹੈ। ਪੁਲਿਸ ਕੰਟਰੋਲ ਰੂਮ ਗੁਰਦਾਸਪੁਰ ਦੇ ਨੰਬਰ 9780002601, 01874-221966, 01874-502863 ਅਤੇ 85589-42110 ਹਨ, ਇਨਾਂ ਨੰਬਰਾਂ ਉੱਪਰ ਕਾਲ ਜਾਂ ਵਟਸਅਪ ਰਾਹੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਮਹਾਂਮਾਰੀ ਦੇ ਬਿਮਾਰੀ ਤੋਂ ਬਚਾਅ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਪਾ ਕੇ ਰੱਖਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸਾਬੁਣ ਨਾਲ ਵਾਰ ਵਾਰ ਧੋਤਾ ਜਾਵੇ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
 - 
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
 - 
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
 - 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
 - 
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
 - 
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
 - 
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
 - 
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
 - 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
 
							    
							    
							    
							    
COMMENTS