01874-221966, 01874-502863 , 85589-42110 ਤੇ 9780002601 ਤੇ ਕੀਤਾ ਜਾ ਸਕਦਾ ਹੈ ਸੰਪਰਕ
ਬਟਾਲਾ, 19 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ /ਡਾ ਬਲਜੀਤ ਸਿੰਘ ਢਡਿਆਲਾ)- ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਪੀੜਤਾਂ ਨੂੰ ਮੈਡੀਕਲ ਅਤੇ ਹੋਰ ਐਮਰਜੰਸੀ ਸਹਲੂਤਾਂ ਮੁਹੱਈਆ ਕਰਨ ਦੇ ਮੰਤਵ ਨਾਲ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਗੁਰਦਾਸਪੁਰ ਜਿਲੇ ਅੰਦਰ ਮੈਡੀਕਲ ਸਹੂਲਤਾਂ ਅਤੇ ਕੋਵਿਡ ਪੀੜਤਾਂ ਨੂੰ ਹੋਰ ਐਮਰਜੰਸੀ ਸਹੂਲਤਾਂ, ਉਨਾਂ ਦੇ ਰਿਸਤੇਦਾਰਾਂ ਅਤੇ ਹਸਪਤਾਲਾਂ ਵਿਚ ਕੋਵਿਡ ਪੀੜਤਾਂ ਦੇ ਇਲਾਜਦੀ ਸਹੂਲਤ ਨੂੰ ਮੁੱਖ ਰੱਖਦਿਆਂ 24 ਘੰਟੇ 7 ਦਿਨ ਕੰਮ ਕਰਨ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਪੁਲਿਸ ਲਾਈਨ ਗੁਰਦਾਸਪੁਰ ਵਿਖੇ ਪੁਲਿਸ ਕੰਟਰੋਲ ਸਥਾਪਤ ਹੈ। ਪੁਲਿਸ ਕੰਟਰੋਲ ਰੂਮ ਗੁਰਦਾਸਪੁਰ ਦੇ ਨੰਬਰ 9780002601, 01874-221966, 01874-502863 ਅਤੇ 85589-42110 ਹਨ, ਇਨਾਂ ਨੰਬਰਾਂ ਉੱਪਰ ਕਾਲ ਜਾਂ ਵਟਸਅਪ ਰਾਹੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ ਮਹਾਂਮਾਰੀ ਦੇ ਬਿਮਾਰੀ ਤੋਂ ਬਚਾਅ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਪਾ ਕੇ ਰੱਖਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸਾਬੁਣ ਨਾਲ ਵਾਰ ਵਾਰ ਧੋਤਾ ਜਾਵੇ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...

COMMENTS