ਬਟਾਲਾ 20 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਬਟਾਲਾ ਸ਼ਹਿਰ ਦੇ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਵਾਰਡ ਨੰਬਰ 3 ਵਿਖੇ ਪਹੁੰਚੇ ਓਥੋਂ ਦੇ ਕੌਂਸਲਰ ਯਾਦਵਿੰਦਰ ਸਿੰਘ ਕਾਕੇ ਸ਼ਾਹ ਜੀ ਤੇ ਉਨ੍ਹਾਂ ਦੇ ਸਾਥੀਆਂ ਨੇ ਮੇਅਰ ਤੇਜਾ ਸਾਹਿਬ ਤੇ ਉਹਨਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਕੌਂਸਲਰ ਕਾਕੇ ਸ਼ਾਹ ਜੀ ਵੱਲੋਂ ਅਯੋਜਨ ਕੀਤੀ ਗਈ ਮੀਟਿੰਗ ਵਿਚ ਮੇਅਰ ਤੇਜਾ ਸਾਹਿਬ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲੇ ਸ਼ਹਿਰ ਦੇ ਕਿਸੇ ਵੀ ਵਾਰਡ ਕਿਸੇ ਵੀ ਇਲਾਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਇਸ ਮੌਕੇ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰਸੱਟ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਯਸ਼ਪਾਲ ਚੌਹਾਨ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਦਵਿੰਦਰ ਸਿੰਘ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
बटाला में ट्रैफिक की गंभीर समस्या, चालान काटने में उलझी ट्रैफिक पुलिस बटाला, 23 अप्रैल (अशोक जरेवाल): बटाला शहर में एसएसपी डॉ. महिताब सिंह ...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
जिले के तीन अलग अलग थाना क्षेत्रों से 10 अपराधी को हथियार तथा लूट के बाइक के साथ किया गिरफ्तार,एसएसपी जयंत कांत ने प्रेस कांफ्रेंस कर दी जा...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
आशीष रावत मध्यप्रदेश - छिंदवाड़ा विश्वास जब अंधविश्वास में बदल जाये तो वो सब होता जिसकी कल्पना भी की जा सकती है ऐसा ही हुआ छिंदवाड़ा के परासि...
-
कण्डीसौड़।। सरस्वती शिशु-विद्या मंदिर कण्डीसौड़ में एनजीओ द्वारा निर्धन छात्रों को कपियां वितरित कर अपने सामाजिक दायित्वों का निर्वहन किया। ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS