ਬਟਾਲਾ 22 ਮਈ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਵਿਕਾਸ ਪੁਰਸ਼ ਕੈਬਨਿਟ ਮੰਤਰੀ ਪੰਜਾਬ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਨੇ ਬਟਾਲਾ ਸ਼ਹਿਰ ਵਿਖੇ ਰੋਡਵੇਜ਼ ਡਿਪੂ ਦੇ ਸਾਹਮਣੇ ਜਲੰਧਰ ਰੋਡ ਚਿੱਟੀ ਗਰਾਉਂਡ ਦੇ ਸਾਹਮਣੇ ਵਾਰਡ ਨੰਬਰ 36 ਸਥਿਤ ਇੰਪਰੂਵਮੈਂਟ ਟਰਸੱਟ ਦੀ ਪਾਰਕਿੰਗ ਦਾ ਸ਼ੁਭ ਆਰੰਭ ਕੀਤਾ ਇਸ ਮੌਕੇ ਉਹਨਾਂ ਦੇ ਨਾਲ ਨਗਰ ਨਿਗਮ ਬਟਾਲਾ ਦੇ ਮੇਅਰ ਸ੍ਰ ਸੁਖਦੀਪ ਸੁਖਦੀਪ ਸਿੰਘ ਤੇਜਾ ਜੀ ਇੰਪਰੂਵਮੈਂਟ ਟਰਸੱਟ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਗੌਤਮ ਸੇਠ ਗੁੱਡੂ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਸੁਖਦੇਵ ਬਾਜਵਾ ਜੀ ਕੌਂਸਲਰ ਗੁਰਪ੍ਰੀਤ ਸਿੰਘ ਸ਼ਾਨਾਂ ਜੀ ਕੌਂਸਲਰ ਦਵਿੰਦਰ ਸਿੰਘ ਜੀ ਕੌਂਸਲਰ ਚੰਦਰਮੋਹਨ ਵਿਜ਼ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਬੰਟੀ ਤਰਗੋਟਰਾ ਜੀ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਸਾਹਿਬਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਬਟਾਲਾ ਸ਼ਹਿਰ ਦੇ ਪਤਵੰਤੇ ਸੱਜਣ ਹਾਜਰ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
टिहरी गढ़वाल।।(सू.वि.) जिलाधिकारी टिहरी गढ़वाल के निर्देशन में चारधाम यात्रा को सुचारु एवं सुरक्षित बनाने हेतु मंगलवार को तहसीलदार टिहरी मौ....
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS