ਅੰਮ੍ਰਿਤਸਰ,1 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਬਲਜੀਤ ਸਿੰਘ ਢਡਿਆਲਾ) - ਮਨੁੱਖੀ ਹੱਕਾ ਦੇ ਰਾਖੇ. ਧਰਮ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਸਤਾਬਦੀ ਦੇ ਰੂਪ ਵਿੱਚ ਇਤਿਹਾਸਕ ਗੁਰਦੁਆਰਾ ਕੱਥੂ ਨੰਗਲ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਅਬਦਾਲ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ। ਉਨ੍ਹਾਂ ਨੇ ਸੰਗਤਾਂ ਨੂੰ ਕਥਾ ਸਰਵਣ ਕਰਵਾਉਂਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਉਹ ਮਹਾਨ ਗੁਰੂ ਸਨ ਜਿਹਨਾਂ ਨੇ ਨਿਮਰਤਾ ਵਿੱਚੋ ਸਹਾਦਤ ਨੂੰ ਜਨਮ ਦਿੱਤਾ ਅਤੇ ਮਨੁੱਖੀ ਹੱਕਾ ਦੀ ਰਾਖੀ ਕਰਦਿਆਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਅਪਣਾ ਤਨ ਤੱਕ ਕੁਰਬਾਨ ਕਰ ਦਿੱਤਾ।ਅੱਜ ਸਾਨੂੰ ਗੁਰੂ ਸਾਹਿਬਾਨ ਜੀ ਦੀਆ ਸਿੱਖਿਆਵਾ ਤੇ ਚੱਲਣ ਦੀ ਲੋੜ ਹੈ !
ਤਸਵੀਰ ਕੈਪਸਨ: ਭਾਈ ਮਨਦੀਪ ਸਿੰਘ ਅਬਦਾਲ ਗੁਰਦੁਆਰਾ ਕੱਥੂਨੰਗਲ ਸਹਿਬ ਵਿਖੇ ਸੰਗਤਾਂ ਨੂੰ ਕਥਾ ਸਰਵਣ ਕਰਵਾਉਂਦੇ ਹੋਏ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
बहरोड मोती होटल एनएच 8 के पास बड़ा हादसा होने से बचा शाम 5:30 बजे एक ट्रक दिल्ली की तरफ जाते हुए शॉर्ट सर्किट होने से ट्रक केबिन में लगी ...

COMMENTS