ਅੰਮ੍ਰਿਤਸਰ,24 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) -ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਵੱਲੋ 25 ਮਈ ਨੂੰ ਕੋਵਿਡ-19 ਸੰਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਮੂੰਹ ਜਿਲਿਆ ਦੇ ਪ੍ਰਧਾਨ/ਜਨਰਲ ਸਕੱਤਰ ਵੱਲੋ ਸੀਮਿਤ ਸਾਥੀਆਂ ਸਮੇਤ ਜਿਲ੍ਹਾ ਹੈਡਕੁਆਟਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦੇਂਦੇ ਹੋਇਆਂ ਫੈਡਰੇਸ਼ਨ ਦੇ ਸੂਬਾ ਸਕੱਤਰ ਜਨਰਲ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2017 ਦੀਆਂ ਚੋਣਾਂ ਦੌਰਾਨ ਦਲਿਤ ਸਮਾਜ ਨਾਲ
ਕੀਤੇ 21 ਵਾਅਦਿਆਂ ਸਮੇਤ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ,ਸਗੋਂ ਪੰਜਾਬ ਸਰਕਾਰ ਵੱਲੋਂ ਟਾਲ ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋ ਵੀਂ ਸਰਕਾਰ ਨੂੰ 85ਵੀਂ ਸੋਧ ਨੂੰ ਤੁਰੰਤ ਲਾਗੂ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਨੂੰ ਜਗਾਉਣ ਲਈ ਫੈਡਰੇਸ਼ਨ ਵੱਲੋ ਵੱਡੇ ਪੱਧਰ ਤੇ ਸੰਘਰਸ਼ ਆਰੰਭਿਆ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
जिला मजिस्ट्रेट के सख्त आदेश: प्रेगाबालिन दवा की खुली बिक्री पर रोक पठानकोट, 08 मई 2026 — जिला मजिस्ट्रेट पठानकोट डॉ. पल्लवी (आईएएस) ने प्...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
देवघर : एटीएम कार्ड नंबर व ओटीपी पूछकर बैंक खाते से अवैध रूप से रुपयों के ट्रांजैक्शन को लेकर नगर थाना क्षेत्र के बरमसिया निवासी जटाशंकर र...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS