Pragati Media Group में JOIN होकर हर ख़बर से रहे अवगत .

ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ : ਚੇਅਰਮੈਨ ਚੀਮਾ

SHARE:

ਬਟਾਲਾ, 25 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਪੰਜਾਬ ਸਰਕਾਰ ਨੇ ਹਸਪਤਾਲਾਂ ਵਿੱਚ
ਕੋਵਿਡ-19 ਤੋਂ ਸਿਹਤਯਾਬ ਹੋਏ ਮਰੀਜ਼ਾਂ ਦੀਆਂ ਆਕਸੀਜਨ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰ ਵਿੱਚ ਵਰਤੋਂ ਲਈ ਆਕਸੀਜਨ ਕੰਸਨਟ੍ਰੇਟਰਜ਼ ਵੰਡਣ ਦੀ ਆਗਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਅਧਿਕਾਰੀਆਂ ਨੂੰ ਉਨਾਂ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕਰਨ ਦੀ ਆਗਿਆ ਦਿੱਤੀ ਗਈ ਹੈ ਜਿਨਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਕੁਝ ਦਿਨਾਂ ਲਈ ਘੱਟ ਆਕਸੀਜਨ ਸਬੰਧੀ ਸਹਾਇਤਾ ਦੀ ਲੋੜ ਹੈ। ਸ. ਚੀਮਾ ਨੇ ਕਿਹਾ ਕਿ ਇਹ ਦਿਸ਼ਾ-ਨਿਰਦੇਸ਼ ਘਰੇਲੂ ਇਕਾਂਤਵਾਸ ਅਧੀਨ ਮਰੀਜਾਂ ’ਤੇ ਲਾਗੂ ਨਹੀਂ ਹੁੰਦੇ ਕਿਉਂਕਿ ਅਜਿਹੇ ਮਰੀਜ਼, ਜਿਨਾਂ ਨੂੰ ਆਕਸੀਜਨ ਸਹਾਇਤਾ ਦੀ ਲੋੜ ਹੋਵੇ, ਨੂੰ ਵਿਆਪਕ ਦੇਖਭਾਲ ਲਈ ਹਸਪਤਾਲ ਲਿਆਂਦਾ ਜਾਣਾ ਚਾਹੀਦਾ ਹੈ। ਕੋਵਿਡ ਤੋਂ ਸਿਹਤਯਾਬ ਹੋਏ ਮਰੀਜਾਂ ਨੂੰ ਡਾਕਟਰ/ਹਸਪਤਾਲ ਦੀ ਸਲਾਹ ’ਤੇ ਹੀ ਘਰ ਵਿਚ ਆਕਸੀਜਨ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਅਜਿਹੇ ਮਰੀਜਾਂ ਦੀ ਨਿਗਰਾਨੀ ਅਤੇ ਦੇਖਭਾਲ ਦੀ ਜ਼ਿੰਮੇਵਾਰੀ ਇਲਾਜ ਕਰਨ ਵਾਲੇ ਡਾਕਟਰ / ਹਸਪਤਾਲ ਦੀ ਹੋਵੇਗੀ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਮਰੀਜਾਂ ਨੂੰ ਮਰੀਜ ਜਾਂ ਉਸ ਦੀ ਦੇਖਰੇਖ ਕਰਨ ਵਾਲੇ ਵਿਅਕਤੀ ਤੋਂ ਸਵੈ-ਘੋਸਣਾ ਲੈਣ ਤੋਂ ਬਾਅਦ 5 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲਾ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਆਕਸੀਜਨ ਕੰਸਨਟ੍ਰੇਟਰ ਵੱਧ ਤੋਂ ਵੱਧ 4 ਹਫਤਿਆਂ ਲਈ ਜਾਰੀ ਕੀਤਾ ਜਾਏਗਾ ਅਤੇ ਇਸ ਲਈ ਵਾਪਸੀਯੋਗ ਸਕਿਉਰਿਟੀ ਡਿਪਾਜਿਟ ਲਿਆ ਜਾਵੇਗਾ। ਆਕਸੀਜਨ ਬੈਂਕਾਂ ਦੀ ਨਿਗਰਾਨੀ ਅਤੇ ਕੰਮਕਾਜ ਲਈ, ਸਾਰੇ ਡਿਪਟੀ ਕਮਿਸਨਰ ਇਕ ਨੋਡਲ ਅਧਿਕਾਰੀ ਨਿਯੁਕਤ ਕਰਨਗੇ ਜੋ ਹਰ ਰੋਜ ਸਬੰਧਤ ਡਿਪਟੀ ਕਮਿਸਨਰ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਨੂੰ ਰਿਪੋਰਟ ਕਰਨਗੇ। ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ ਵਿੱਚ ਆਕਸੀਜਨ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਇਸ ਮੰਤਵ ਲਈ ਜ਼ਿਨਾਂ ਮਰੀਜਾਂ ਨੂੰ ਹਸਪਤਾਲਾਂ ਵਿੱਚ ਘੱਟ ਆਕਸੀਜਨ ਦੀ ਲੋੜ ਹੈ, ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।ਉਨਾਂ ਸਾਰਿਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰਾਂ ਦੇ ਲੱਛਣ ਦਿਖਾਈ ਦੇਣ ’ਤੇ ਜਲਦ ਤੋਂ ਜਲਦ ਟੈਸਟ ਕਰਵਾਉਣ ਦੀ ਅਪੀਲ ਕੀਤੀ।

COMMENTS

नाम

05,65,19,26,21,221,27,10,30,1260,59,608,60,2,61,3,62,5,63,1,64,3,65,2,66,2,70,194,72,2,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,149,coronavirus,141,crime,22,Delhi,23,education,11,food news,6,Gadgets,1,Gujarat,77,haryana,28,himachal pradesh,464,jaunpur,555,Jharkhand,995,jyotish,16,law,1,Lockdown,201,madhya pradesh,424,maharastra,118,New Delhi,24,News,52,poem,1,politics,21,Pragati Media,3165,punjab,853,rajasthan,336,Real story,2,Religion,11,tecnology,10,Uttar Pradesh,1160,Uttrakhand,28,West Bengal,2,
ltr
item
Pragati Media : Hindi News, Breaking News, All India News: ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ : ਚੇਅਰਮੈਨ ਚੀਮਾ
ਮਰੀਜ਼ਾਂ ਨੂੰ ਛੁੱਟੀ ਮਿਲਣ ਉਪਰੰਤ ਡਾਕਟਰ ਦੀ ਸਲਾਹ ਮੁਤਾਬਕ ਆਕਸੀਜਨ ਕੰਸਨਟ੍ਰੇਟਰਜ਼ ਜਾਰੀ ਕੀਤੇ ਜਾਣਗੇ : ਚੇਅਰਮੈਨ ਚੀਮਾ
https://1.bp.blogspot.com/-FmljZHz74E8/YKyxGZrNASI/AAAAAAAAA80/AsZBMDF_HmIKswdvsBYzW_M2ZKYp_DzmQCLcBGAsYHQ/s0/FB_IMG_1619261149345.jpg
https://1.bp.blogspot.com/-FmljZHz74E8/YKyxGZrNASI/AAAAAAAAA80/AsZBMDF_HmIKswdvsBYzW_M2ZKYp_DzmQCLcBGAsYHQ/s72-c/FB_IMG_1619261149345.jpg
Pragati Media : Hindi News, Breaking News, All India News
https://www.pragatimedia.org/2021/05/blog-post_0.html
https://www.pragatimedia.org/
https://www.pragatimedia.org/
https://www.pragatimedia.org/2021/05/blog-post_0.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy