ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਪੁੱਲ ਦੀਆਂ ਤਰੁੱਟੀਆਂ ਦੂਰ ਕਰਨ ਦਾ ਭਰੋਸਾ ਦਿੱਤਾ
ਬਟਾਲਾ, 6 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਲੋਕ ਮਸਲੇ ਦੇ ਹੱਲ ਲਈ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਇਨ੍ਹਾਂ ਮਸਲਿਆਂ ਦਾ ਹੱਲ ਕਰਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਸ. ਚੀਮਾ ਨੇ ਇੱਕ ਹੋਰ ਲੋਕ ਮਸਲਾ ਚੁੱਕਦਿਆਂ ਨੈਸ਼ਨਲ ਹਾਈਵੇ ਅਥਾਰਟੀ ਦਾ ਧਿਆਨ ਅੰਮ੍ਰਿਤਸਰ-ਪਠਾਨਕੋਟ ਹਾਈਵੇ ’ਤੇ ਪਿੰਡ ਖੋਖਰ ਫੌਜੀਆਂ ਦੇ ਕੋਲ ਬਣ ਰਹੇ ਫੁੱਟਓਵਰ ਬਰਿੱਜ ਵੱਲ ਦਿਵਾਇਆ ਹੈ। ਇਹ ਫੁੱਟਓਵਰ ਬਰਿੱਜ਼ ਪਿਛਲੇ ਕੁਝ ਮਹੀਨਿਆਂ ਤੋਂ ਨਿਰਮਾਣ ਅਧੀਨ ਸੀ ਅਤੇ ਜਦੋਂ ਹੁਣ ਇਹ ਮੁਕੰਮਲ ਹੋ ਗਿਆ ਹੈ ਤਾਂ ਇਸ ਉੱਪਰ ਚੜ੍ਹਨ ਲਈ ਬਣਾਈ ਗਈ ਢਲਾਣ ਜ਼ਮੀਨ ਤੋਂ ਉੱਚੀ ਹੋਣ ਕਾਰਨ ਲੋਕਾਂ ਲਈ ਮੁਸ਼ਕਲਾਂ ਦਾ ਸਬੱਬ ਬਣ ਸਕਦੀ ਹੈ।
ਇਸਦਾ ਨੋਟਿਸ ਲੈਂਦਿਆਂ ਚੇਅਰਮੈਨ ਸ. ਅਮਦਰੀਪ ਸਿੰਘ ਚੀਮਾ ਨੇ ਤੁਰੰਤ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਫੁੱਟਓਵਰ ਬਰਿੱਜ਼ ਦੀ ਢਲਾਣ ਨੂੰ ਠੀਕ ਕਰਨ ਲਈ ਕਿਹਾ। ਸ. ਚੀਮਾ ਨੇ ਕਿਹਾ ਕਿ ਜੇਕਰ ਪੁੱਲ ਉਪਰ ਚੜ੍ਹਨ ਲਈ ਸਹੀ ਢੰਗ ਨਾਲ ਢਲਾਣ ਹੀ ਨਾ ਬਣਾਈ ਗਈ ਤਾਂ ਪੈਦਲ ਜਾਣ ਵਾਲੇ ਲੋਕਾਂ ਦੇ ਨਾਲ ਦੋ ਪਹੀਆ ਵਾਹਨ ਕਿਵੇਂ ਇਸ ਪੁੱਲ ਰਾਹੀਂ ਸੜਕ ਪਾਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਿਥੋਂ ਜ਼ਮੀਨ ਤੋਂ ਪੁੱਲ ਸ਼ੁਰੂ ਹੁੰਦਾ ਹੈ ਓਥੋਂ 2 ਫੁੱਟ ਤੋਂ ਵੱਧ ਦੀ ਉਚਾਈ ਹੈ ਜਿਸ ਕਾਰਨ ਲੋਕਾਂ ਨੂੰ ਮੁਸ਼ਕਲ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰੁੱਟੀ ਨੂੰ ਠੀਕ ਨਾ ਕੀਤਾ ਗਿਆ ਤਾਂ ਲੱਖਾਂ ਰੁਪਏ ਲਗਾ ਕੇ ਤਿਆਰ ਕੀਤਾ ਗਿਆ ਇਹ ਪੁੱਲ ਸਿਰਫ ਚਿੱਟਾ ਹਾਥੀ ਹੀ ਸਾਬਤ ਹੋਵੇਗਾ।
ਸ. ਚੀਮਾ ਵੱਲੋਂ ਇਹ ਮਸਲਾ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਬਹੁਤ ਜਲਦੀ ਇਸ ਫੁੱਟਓਵਰ ਬਰਿੱਜ਼ ਦੀ ਗਲਤੀ ਨੂੰ ਦੂਰ ਕਰ ਦਿੱਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...

COMMENTS