ਅੰਮ੍ਰਿਤਸਰ,28 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇੱਕ ਉਚ ਪੱਧਰੀ ਵਫਦ ਵੱਲੋ ਰੈਵੀਨਿਊ ਸਟਾਫ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਪੰਜਾਬ ਦੇ ਮੰਤਰੀ ਸ੍ਰ ਸੁਖਵਿੰਦਰ ਸਿੰਘ ਸਰਕਾਰੀਆ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਵਿਭਾਗ ਦੀ ਮੁੜ ਬਣਤਰ ਸਮੇਂ ਮੁਲਾਜਮਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਜਾਣੂੰ ਕਰਵਾਉਦਿਆ ਕਿਹਾ ਕਿ ਇਸ ਨਾਲ ਵਿਭਾਗ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਰਮਚਾਰੀ ਸਰਪਲਸ
ਹੋਏ, ਅਤੇ ਸੈਂਕੜੇ ਪੋਸਟਾਂ ਖਤਮ ਕਰ ਦਿਤੀਆਂ ਗਈਆ ਹਨ। ਜਿਸ ਕਰਕੇ ਕਰਮਚਾਰੀ ਅਤੇ ਉਨ੍ਹਾਂ ਦੇ ਪ੍ਰੀਵਾਰ ਅਤਿਅੰਤ ਪ੍ਰੇਸ਼ਾਨੀ ਵਿੱਚੋ ਗੁਜ਼ਰ ਰਹੇ ਹਨ, ਤੋਂ ਇਲਾਵਾ ਰੈਵੀਨਿਊ ਸਟਾਫ ਦੀ ਹੋਰ ਮੰਗਾਂ ਸੁਣਨ ਉਪਰੰਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਯੂਨੀਅਨ ਨੂੰ ਵਿਸਵਾਸ ਦੁਆਇਆ ਕਿ ਕੈਬਨਿਟ ਦੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਮੁੜ ਬਣਤਰ ਵਿੱਚ ਸੋਧ ਕਰਕੇ ਤਰੁੱਟੀਆਂ ਨੂੰ ਦੂਰ ਕੀਤਾ ਜਾਵੇਗਾ। ਜਿਸ ਨਾਲ ਮਹਿਕਮੇ ਵਿੱਚ ਕੰਮ ਕਰਦੇ ਕਰਮਚਾਰੀਆ ਅਤੇ ਅਧਿਕਾਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਫ਼ਦ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਾਸਟਰ, ਕੁਲਵੰਤ ਸਿੰਘ ਸਰਕਲ ਇੰਚਾਰਜ਼ ਪਟਿਆਲਾ, ਜੀਤ ਸਿੰਘ ਸਕੱਤਰ,ਯਾਦਵਿੰਦਰ ਸਿੰਘ ਸਲਾਹਕਾਰ, ਪ੍ਰਦੀਪ ਸਿੰਘ ਮੈਂਬਰ, ਸ਼੍ਰੀ ਰਾਮ ਮੂਰਤੀ ਜਲੰਧਰ ਆਦਿ ਸ਼ਾਮਿਲ ਸਨ ।
ਫੋਟੋ ਕੈਪਸ਼ਨ-: ਮੰਤਰੀ ਸੁਖਬਿੰਦਰਸਿੰਘ ਸਰਕਾਰੀਆ ਨੂੰ ਮੰਗ ਪੱਤਰ ਦੇਂਦੇ ਹੋਏ ਯੂਨੀਅਨ ਆਗੂ ਜਸਕਰਨ ਸਿੰਘ ਬੁੱਟਰ ਅਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
COMMENTS