ਘਰੇਲੂ ਬਿਜਲੀ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ
ਬਟਾਲਾ/ਗੁਰਦਾਸਪੁਰ , 29 ਮਈ ( ਅਸ਼ੋਕ ਜੜੇਵਾਲ ਵਿਨੋਦ ਮਹਿਰਾ ) ਸ੍ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਰਬ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ ਰਾਹਤ ਦਿੰਦੇ ਹੋਵੇ 50 ਪੈਸੇ ਤੋਂ 1 ਰੁਪਏ ਤੱਕ ਬਿਜਲੀ ਸਸਤੀ ਦੇਣ ਦਾ ਐਲਾਨ ਕੀਤਾ ਹੈ, ਸੂਬੇ ਦੇ
ਬਿਜਲੀ ਖਪਤਕਾਰਾਂ ਨੂੰ ਵੱਡਾ ਲਾਭ ਮਿਲਿਆ ਹੈ।ਵਿਧਾਇਕ ਪਾਹੜਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਨਵੇਂ ਨਿਯਮਾਂ ਅਨੁਸਾਰ ਦੋ ਕਿੱਲੋ ਵਾਟ ਲਈ 0-100 ਯੂਨਿਟ 1 ਰੁਪਏ , ਦੋ ਕਿੱਲੋ ਵਾਟ ਲਈ 101-300 ਯੂਨਿਟ 50 ਪੈਸੇ, 2-7 ਕਿੱਲੋ ਵਾਟ ਤੱਕ 0-100 ਯੂਨਿਟ 75 ਪੈਸੇ ਅਤੇ 2-7 ਕਿੱਲੋ ਵਾਟ ਤੱਕ 50 ਪੈਸੇ ਬਿਜਲੀ ਸਸਤੀ ਹੋਈ ਹੈ। ਵਿਧਾਇਕ ਪਾਹੜਾ ਨੇ ਗੁਰਦਾਸਪੁਰ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ 4 ਸਾਲ ਅੰਦਰ ਜਿੰਨੇ ਵਿਕਾਸ ਕਾਰਜ ਕੀਤੇ ਗਏ ਹਨ, ਉਹ ਪਿਛਲੀਆਂ ਸਰਕਾਰਾ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ । ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਅੰਦਰ ਵਿਕਾਸ ਕਾਰਜ ਜੋਰਾਂ ਤੇ ਚੱਲ ਰਹੇ ਹਨ ਅਤੇ ਹਲਕੇ ਨੂੰ ਵਿਕਾਸ ਪੱਖੋ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
-
कण्डीसौड़,कमांद।। राजकीय महाविद्यालय कमांद में ब्रह्मकुमारी संस्था चिन्यालीसौड़ की दक्षिता ब्रह्मकुमारी के नेतृत्व में प्राचार्या डॉ0 ग़ौरी से...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
COMMENTS