ਬਟਾਲਾ 19 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ) ਅੱਜ ਬਟਾਲਾ ਸ਼ਹਿਰ ਦੇ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਸਾਥੀਆਂ ਸਮੇਤ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਵਿਖੇ ਨਤਮਸਤਕ ਹੋਏ ਤੇ ਨਾਲ ਹੀ ਮੇਅਰ ਤੇਜਾ ਸਾਹਿਬ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੇ ਦਰਸ਼ਨ ਕਰਨ ਪਹੁੰਚੇ ਤੇ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਸਫਾਈ ਵਾਤਾਵਰਣ ਸਾਂਭ ਸੰਭਾਲ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਨੇ ਬਟਾਲਾ ਮੇਅਰ ਤੇਜਾ ਸਾਹਿਬ ਦੇ ਨਾਲ ਜਾ ਕੇ ਚੱਲ ਰਹੇ ਸਫਾਈ ਤੇ ਵਾਤਾਵਰਣ ਸੰਭਾਲਣ ਵਾਲੇ ਉਪਰਾਲਿਆਂ ਗ੍ਰੀਨ ਬੇਲਟ ਬਾਰੇ ਅਵਗਤ ਕਰਵਾਇਆ ਇਸ ਸਮੇਂ ਉਨ੍ਹਾਂ ਦੇ ਨਾਲ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਪਰਗਟ ਸਿੰਘ ਜੀ ਕੌਂਸਲਰ ਪੱਪੂ ਕੰਡੀਲਾ ਪਹਿਲਵਾਨ ਜੀ ਕੌਂਸਲਰ ਦਵਿੰਦਰ ਸਿੰਘ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
ਬਟਾਲਾ 18 ਨਵੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ਜਸਬੀਰ ਸਿੰਘ ) ਸਿੱਖਿਆ ਵਿਭਾਗ ਪੰਜਾਬ ਵੱਲੋਂ ਸੈਂਟਰ ਮੁੱਖ ਅਧਿਆਪਕਾਂ ਤੋ...
-
किशनगढ़ रोडवेज बस व ट्रेलर में भीषण भिड़ंत का मामला. तेज़ रफ़्तार ट्रेलर ने मारी बस को टक्कर हादसे में बस में सवार 32 यात्री गंभीर रूप से घायल....
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
कस्बा बाँसी में जैन समाज की आस्था का बहुत बड़ा चमत्कारिक पारसनाथ प्राचीन जैन मंदिर है,यह कस्बा के बीचोबीच स्थित है,आज रात कुछ लोगो ने इस मंद...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
गायत्री परिवार की ओर से विचार गोष्ठी का आयोजन 31 जुलाई को- राजकुमार तरुण सोनभद्र। गायत्री तीर्थ शांतिकुंज हरिद्वार द्वारा जनपद सोनभद्र में...

COMMENTS