ਬਟਾਲਾ 23 ਮਈ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨੇ ਜਲੰਧਰ ਅੰਮ੍ਰਿਤਸਰ ਬਾਈਪਾਸ ਸਥਿਤ ਬਾਬਾ ਦਰਸ਼ਨ ਦਾਸ ਜੀ ਡੇਰੇ ਸ਼ਿਰਕਤ ਕੀਤੀ ਜਿਥੇ ਕਿ ਡੇਰਾ ਮੁਖੀ ਸੰਤ ਤਰਲੋਚਨ ਦਾਸ ਜੀ ਨੇ ਮੇਅਰ ਤੇਜਾ ਸਾਹਿਬ ਦਾ ਦੋਸ਼ਾਲਾ ਭੇਂਟ ਕਰਕੇ ਸਵਾਗਤ ਕੀਤਾ ਨਾਲ ਸੰਤ ਤਰਲੋਚਨ ਦਾਸ ਜੀ ਵੱਲੋਂ ਇੰਗਲੈਂਡ ਤੋਂ ਮੰਗਾਏ ਗਏ ਕਰੀਬ 500 ਤੋਂ ਵੱਧ ਕੋਰੋਨਾ ਮਹਾਂਮਾਰੀ ਵਿੱਚ ਬਹੁਤ ਉਪਯੋਗ ਹੋਣ ਵਾਲੇ ਆਕਸੀਜਨ ਕੌਂਸਟਰੇਟਰ ਜ਼ਰੂਰਤਮੰਦਾਂ ਨੂੰ ਤਕਸੀਮ ਕੀਤੇ ਨਾਲ ਸੰਤ ਤਰਲੋਚਨ ਦਾਸ ਜੀ ਵੱਲੋਂ ਮਾਨਵਤਾ ਦੀ ਸੇਵਾ ਦੇ ਉਪਰਾਲਿਆਂ ਦੇ
ਤਹਿਤ ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਰੋਨਾ ਮਹਾਮਾਰੀ ਦੋਰਾਨ ਇਸ ਦੁਨੀਆਂ ਤੇ ਨਹੀਂ ਰਹੇ ਜਿਹੜੇ ਮਾਸੂਮ ਬੱਚੇ ਅਨਾਥ ਹੋ ਗਏ ਹਨ ਉਹਨਾਂ ਬੱਚਿਆਂ ਲਈ ਇੱਕ ਅਨਾਥ ਆਸ਼ਰਮ ਦੀ ਸ਼ੁਰੂਆਤ ਕਰਨ ਸ਼ੁਭਾਰੰਭ ਕੀਤਾ ਜਿਨ੍ਹਾਂ ਵਿੱਚ ਕਿ ਉਹ ਬਚੇ ਫ੍ਰੀ ਰਹਿਣਗੇ ਪੜ੍ਹਾਈ ਲਿਖਾਈ ਮੈਡੀਕਲ ਵਿਵਸਥਾ ਹਰ ਤਰ੍ਹਾਂ ਦੀ ਸਾਂਭ ਸੰਭਾਲ ਡੇਰਾ ਬਾਬਾ ਦਰਸ਼ਨ ਦਾਸ ਜੀ ਡੇਰੇ ਚਲਾਉਣ ਵਾਲੇ ਡੇਰਾ ਮੁਖੀ ਸੰਤ ਤਰਲੋਚਨ ਦਾਸ ਜੀ ਵੱਲੋਂ ਕੀਤੀ ਜਾਵੇਗੀ ਇਨ੍ਹਾਂ ਮਾਨਵਤਾ ਦੀ ਸੇਵਾ ਦੇ ਕੰਮਾਂ ਦਾ ਸ਼ੁੱਭ ਆਰੰਭ ਕਰਦੇ ਹੋਏ ਮੇਅਰ ਤੇਜਾ ਸਾਹਿਬ ਨੇ ਸੰਤ ਤਰਲੋਚਨ ਦਾਸ ਜੀ ਵੱਲੋਂ ਚਲਾਏ ਜਾ ਰਹੇ ਇਨ੍ਹਾਂ ਕੰਮਾਂ ਦੀ ਸ਼ਲਾਘਾ ਕੀਤੀ ਇਸ ਸਮੇਂ ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਦਵਿੰਦਰ ਜੀ ਰਾਜੂ ਜੀ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਡੇਰੇ ਦੇ ਸੇਵਾਦਾਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...

COMMENTS