ਘਰੇਲੂ ਇਕਾਂਤਵਾਸ ਵਾਲੇ ਹਰੇਕ ਮਰੀਜ਼ ਨੂੰ ਦਿੱਤੀ ਜਾਵੇ ਕਰੋਨਾ ਫਤਿਹ ਕਿੱਟ
ਬਟਾਲਾ, 3 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ / ਵਿਨੋਦ ਸ਼ਰਮਾ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੇਂਡੂ ਇਲਾਕਿਆਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਵਧਾਈ ਜਾਵੇ ਤਾਂ ਜੋ ਸਮਾਂ ਰਹਿੰਦੇ ਕੋਵਿਡ ਪਾਜਟਿਵ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਲੋਕ ਲੱਛਣ ਹੋਣ ਦੇ ਬਾਵਜੂਦ ਵੀ ਕੁਝ ਲੋਕ ਆਪਣਾ ਟੈਸਟ ਨਹੀਂ ਕਰਵਾ ਰਹੇ ਅਤੇ ਕੋਵਿਡ ਪ੍ਰਤੀ ਅਜਿਹੀ ਲਾਵਪ੍ਰਵਾਹੀ ਵਾਲਾ ਵਿਹਾਰ ਉੱਚ ਜੋਖਮ ਵਾਲੀ ਅਬਾਦੀ ਲਈ ਘਾਤਕ ਸਿੱਧ ਹੋ ਰਿਹਾ ਹੈ।
ਚੇਅਰਮੈਨ ਸ. ਚੀਮਾ ਨੇ ਕਿਹਾ ਕਿ ਜੇਕਰ ਕੋਈ ਇਨਫੈਕਟਡ ਵਿਅਕਤੀ ਸਮੇਂ ਰਹਿੰਦਿਆਂ ਹੀ ਆਪਣੇ ਆਪ ਟੈਸਟ ਕਰਵਾ ਲੈਂਦਾ ਹੈ ਤਾਂ ਸਾਰਾ ਇਲਾਜ ਘਰੇਲੂ ਇਕਾਂਤਵਾਸ ਵਿੱਚ ਹੀ ਹੋ ਸਕਦਾ ਹੈ। ਉੇਹਨਾਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਕਲੀਨਿਕਾਂ ਅਤੇ ਆਰ.ਐਮ.ਪੀਜ਼ ਨਾਲ ਮੀਟਿੰਗ ਕਰਨ ਲਈ ਕਿਹਾ ਤਾਂ ਜੋ ਕੋਵਿਡ ਦੇ ਲੱਛਣਾਂ ਵਾਲੇ ਵਿਅਕਤੀਆਂ ਦੀ ਟੈਸਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਘਰੇਲੂ ਇਕਾਂਤਵਾਸ ਵਾਲੇ ਹਰੇਕ ਮਰੀਜ਼ ਨੂੰ ਕਰੋਨਾ ਫਤਿਹ ਕਿੱਟ ਦਿੱਤੀ ਜਾਵੇ ਅਤੇ ਨਾਲ ਹੀ ਹਰ ਰੋਜ਼ ਪ੍ਰੋਟੋਕੋਲ ਦੇ ਅਨੁਸਾਰ ਡਾਕਟਰੀ ਸਲਾਹ-ਮਸ਼ਵਰਾ ਕੀਤਾ ਜਾਵੇ। ਸ. ਚੀਮਾ ਨੇ ਦੱਸਿਆ ਕਿ ਇਸ ਸਮੇਂ 48,529 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਉਨਾਂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।
ਚੇਅਰਮੈਨ ਸ. ਚੀਮਾ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਆਪਣਾ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਅਤੇ ਮੌਕੇ ਦੀ ਨਜ਼ਾਕਤ ਨੂੰ ਸਮਝਦੇ ਹੋਏ ਹਰ ਕਿਸੇ ਨੂੰ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
सोनभद्र। मारवाड़ी महिला मंच सोन महिला सोनभद्र द्वारा मेन मार्केट स्थित दुर्गा मंदिर पर वाटर कूलर का उद्घाटन मंच की अध्यक्षा व प्रांतीय अम...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...

COMMENTS