ਅੰਮ੍ਰਿਤਸਰ,29 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਡਾ ਬਲਜੀਤ ਸਿੰਘ ਢਡਿਆਲਾ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਪੰਜਾਬ ਦੀ ਮੁੜ ਬਣਤਰ ਦੌਰਾਨ ਹੋਂਦ ਵਿੱਚ ਆਈ ਕਾਰਜਕਾਰੀ ਇੰਜੀਨੀਅਰ ਹੈਡਕੁਆਟਰ ਦੀ ਅਸਾਮੀ ਤੇ ਉਦੋਂ ਤੋਂ ਹੀ ਕਰੰਟ ਡਿਊਟੀ ਚਾਰਜ ਵਜੋਂ ਕੰਮ ਕਾਜ ਨੂੰ ਬੜੀ ਇਮਾਨਦਾਰੀ ਅਤੇ ਮਿਹਨਤ ਨਾਲ ਬਾਖੂਬੀ ਨਿਭਾ ਰਹੇ ਉਪ ਮੰਡਲ ਅਫਸਰ ਸ: ਗੁਰਕ੍ਰਿਪਾਲ ਸਿੰਘ ਨਾਗਰਾ ਨੂੰ ਰੈਗੂਲਰ ਕਾਰਜਕਾਰੀ ਇੰਜੀਨੀਅਰ ਪਦ ਉਨਤ ਹੋਣ ਤੇ
ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਚੰਡੀਗੜ੍ਹ ਦੇ ਪ੍ਰਬੰਧਕ ਅਫਸਰ ਦਵਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇੰਜੀ: ਨਾਗਰਾ ਵੱਲੋ ਵਿਭਾਗ ਵਿੱਚ ਸ਼ਾਨਦਾਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਕੁਮਾਰ, ਨਿਰਮਲ ਕੁਮਾਰ, ਗੌਰਵ ਕੁਮਾਰ,ਦਿਆ ਰਾਮ,ਦਵਿੰਦਰ ਸਿੰਘ,ਕੁਲਦੀਪ ਸਿੰਘ,ਅਜੇ ਕੁਮਾਰ , ਰੁਪਿੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ-: ਇੰਜੀ: ਗੁਰਕ੍ਰਿਪਾਲ ਸਿੰਘ ਨਾਗਰਾ ਨੂੰ ਪਦ ਉਨਤ ਹੋਣ ਤੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਫਸਰ ਦਵਿੰਦਰ ਸਿੰਘ ਅਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...

COMMENTS