ਬਟਾਲਾ 19 ਮਈ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਨਗਰ ਨਿਗਮ ਬਟਾਲਾ ਦੇ ਨਵ-ਨਿਯੁਕਤ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਦੀ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਸ੍ਰ ਕਰਮਜੀਤ ਸਿੰਘ ਰਿੰਟੂ ਜੀ ਦੇ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਇੱਕ ਮੀਟਿੰਗ ਹੋਈ ਮੇਅਰ ਅਮ੍ਰਿਤਸਰ ਨੇ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਦਾ ਤੇ ਉਹਨਾਂ ਦੇ ਨਾਲ ਪਹੁੰਚੇ ਕੌਂਸਲਰ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਆਪਸ ਵਿੱਚ ਦੋਨੋ ਮੇਅਰ ਸਹਿਬਾਨਾਂ ਦੇ ਬਹੁਤ ਖੁਸ਼ ਨੁਮਾ ਮਾਹੌਲ ਵਿੱਚ ਮੁਲਾਕਾਤ ਹੋਈ ਵਿਕਾਸ ਆਦਿ ਅਲੱਗ-ਅਲੱਗ ਮੁੱਦਿਆਂ ਤੇ ਚਰਚਾ ਹੋਈ ਇਸ ਮੌਕੇ ਅੰਮ੍ਰਿਤਸਰ ਨਗਰ ਨਿਗਮ ਦੇ ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ ਜੀ ਵੀ ਮੌਜ਼ੂਦ ਰਹੇ ਇਸ ਸਮੇਂ ਮੇਅਰ ਤੇਜਾ ਸਾਹਬ ਦੇ ਨਾਲ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਨੇਕੀ ਜੀ ਕੌਂਸਲਰ ਨਿਰਮਲ ਸਿੰਘ ਜੀ ਕੌਂਸਲਰ ਕਸਤੂਰੀ ਲਾਲ ਕਾਲਾ ਜੀ ਕੌਂਸਲਰ ਪੱਪੂ ਕੰਡੀਲਾ ਪਹਿਲਵਾਨ ਜੀ ਕੌਂਸਲਰ ਦਵਿੰਦਰ ਸਿੰਘ ਹਰਪਾਲ ਖਾਲਸਾ ਜੀ ਹੈਪੀ ਮਹਾਜਨ ਜੀ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਅੰਮ੍ਰਿਤਸਰ ਨਗਰ ਨਿਗਮ ਦੇ ਕੌਂਸਲਰ ਸਹਿਬਾਨ ਦੇ ਪਤਵੰਤੇ ਸੱਜਣ ਮੌਜੂਦ ਰਹੇ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
टिहरी: जिला टिहरी गढवाल के कंडीसौड तहसील से थोड़ी दुरी पर चम्बा की तरफ जा रही मैक्स वाहन का एक बड़ा सड़क हादसा हो गया है . Tehri: At a short d...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
टिहरी : विकासखंड थौलधार के कंडीसौड बाजार में भगवान नागराज के मंदिर में विश्वनाथ जगदीशशीला डोली का ग्राम वासियों द्वारा किया गया भव्य स्वागत ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
-
सिरमौर : दिनाक 23.05.2022 की रात को SIU टीम ने गुप्त सूचना के आधार पर हरिपुर खोल के समीप नाकाबंदी की तो रात करीब 10 बजे एक XYLO कार नंबर HP1...
COMMENTS