ਬਟਾਲਾ, 17 ਮਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੇ ਲੱਛਣ ਵਿਖਾਈ ਦੇਣ ਤੇ ਇਸ ਦਾ ਟੈਸਟ ਜਰੂਰ ਕਰਵਾਉਣ। ਉਨਾਂ ਨੇ ਕਿਹਾ ਹੈ ਕਿ ਡਾਕਟਰੀ ਰਿਪੋਰਟਾਂ ਅਨੁਸਾਰ ਪਾਇਆ ਗਿਆ ਹੈ ਕਿ ਜੇਰਕ ਬਿਮਾਰੀ ਦਾ ਜਲਦੀ ਪਤਾ ਲੱਗ ਜਾਵੇ ਅਤੇ ਅਗੇਤਾ ਇਲਾਜ ਸ਼ੁਰੂ ਹੋ ਜਾਵੇ ਤਾਂ ਇਸ ਬਿਮਾਰੀ ’ਤੇ ਸਹਿਜੇ ਹੀ ਕਾਬੂ ਪਾਇਆ ਜਾ ਸਕਦਾ ਹੈ ਅਤੇ ਅਨਮੋਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁੱਲ ਮੁਫ਼ਤ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਕਿ ਖੰਘ, ਜੁਕਾਰ, ਬੁਖਾਰ, ਸਿਰਦਰਦ ਜਾਂ ਬਦਨਦਰਦ, ਸਾਹ ਲੈਣ ਵਿਚ ਤਕਲੀਫ ਹੈ, ਜਾਂ ਉਹ ਕਿਸੇ ਕਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ ਤਾਂ ਉਨ੍ਹਾਂ ਨੂੰ ਆਪਣਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਟੈਸਟ ਕਰਵਾ ਕੇ ਜਦ ਤੱਕ ਨਤੀਜਾ ਨਾ ਆਵੇ, ਇਕਾਂਤਵਾਸ ਵਿਚ ਰਿਹਾ ਜਾਵੇ ਅਤੇ ਆਪਣੇ ਘਰ ਦੇ ਅੰਦਰ ਹੀ ਆਪਣੇ ਪਰਿਵਾਰ ਤੋਂ ਅੱਲਗ ਰਹੋ। ਉਨਾਂ ਨੇ ਕਿਹਾ ਕਿ ਇਸ ਤਰਾਂ ਜੇਕਰ ਕਿਸੇ ਨੂੰ ਬਿਮਾਰੀ ਹੋਵੇ ਤਾਂ ਉਸਦੀ ਲਾਗ ਬਾਕੀ ਪਰਿਵਾਰ ਦੇ ਮੈਂਬਰਾਂ ਨੂੰ ਲੱਗਣ ਤੋਂ ਰੋਕੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਾਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ ਅਤੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਅਤੇ ਸਰਕਾਰ ਦੀਆਂ ਜੋ ਵੀ ਹਦਾਇਤਾਂ ਹਨ ਉਨ੍ਹਾਂ ਦੀ ਪਾਲਣਾ ਕੀਤੀ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...

COMMENTS