ਬਟਾਲਾ 12 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਨਿਊ ਅਰਬਨ ਅਸਟੇਟ ਨਿਵਾਸੀਆਂ ਦੇ ਸੱਦੇ ਤੇ ਉਹਨਾਂ ਦੇ ਦਰਮਿਆਨ ਪਹੁੰਚੇ ਨਿਊ ਅਰਬਨ ਅਸਟੇਟ ਨਿਵਾਸੀਆਂ ਨੇ ਮੇਅਰ ਤੇਜਾ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਹਰ ਸੰਭਵ ਮਦਦ ਦਾ ਆਸ਼ਵਾਸਨ ਦਵਾਇਆ ਇਸ ਸਮੇਂ ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ ਬੋਪਾਰਾਏ ਜੀ ਕੌਂਸਲਰ ਹਰਨੇਕ ਨੇਕੀ ਜੀ ਪ੍ਰੈਜ਼ੀਡੈਂਟ ਸਵਿੰਦਰ ਸਿੰਘ ਖਾਲਸਾ ਜੀ ਵਾਈਸ ਪ੍ਰੈਜ਼ੀਡੈਂਟ ਪੁਨੀਤ ਸ਼ਰਮਾ ਜੀ ਰਣਜੀਤ ਸਿੰਘ ਪੁਰੇਵਾਲ ਜੀ ਹਰਪ੍ਰੀਤ ਸਿੰਘ ਜੀ ਬਲਵਿੰਦਰ ਸਿੰਘ ਜੀ ਪ੍ਰਿੰਸੀਪਲ ਸੁਲੱਖਣ ਸਿੰਘ ਜੀ ਕੌਂਸਲਰ ਦਵਿੰਦਰ ਸਿੰਘ ਜੀ ਟਿੰਕੂ ਦਿੱਲ੍ਹੀ ਮੋਟਰਜ਼ ਸੁਖਜਿੰਦਰ ਸਿੰਘ ਸੁੱਖ ਜੀ ਵਿਨੋਦ ਕੁਮਾਰ ਦੀਪੂ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...

COMMENTS