ਅੰਮ੍ਰਿਤਸਰ ,2 ਮਈ ( ਪੱਡਾ / ਵਿੱਕੀ )
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ   ਕਿਸਾਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ  ਕਿਸਾਨਾਂ ਨੂੰ ਲਾਮਬੰਦ ਕਰਨ ਲਈ  ਇਲਾਕੇ ਦੇ ਕਿਸਾਨਾਂ ਦੀ ਦੀ ਇਕੱਤਰਤਾ ਅੱਜ ਪਿੰਡ ਕੱਥੂਨੰਗਲ ਦੇ ਗੁਰਦੁਆਰਾ ਸਿੰਘ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਾਲੇ ਕ਼ਾਨੂੰਨਾ ਨੂੰ ਰੱਦ ਕਰਵਾਉਣ ਲੲੀ ਪਿਛਲੇ ਲੰਮੇ ਸਮੇ ਤੋਂ ਕਿਸਾਨ  ਦਿੱਲੀ ਦੀਅਾ ਸਰਹੱਦਾਂ ਤੇ ਡਟੇ ਹੋਏ ਹਨ |ਕਿਸਾਨ ਓਹਨੀ ਦੇਰ ਘਰਾਂ ਨੂੰ ਵਾਪਸ ਨਹੀਂ ਮੁੜਨਗ਼ੇ ਜਦੋਂ ਤੱਕ ਮੋਦੀ ਸਰਕਾਰ ਇੰਨਾ ਕਾਲੇ ਕਾਨੂੰਨਾ ਨੂੰ ਵਾਪਸ ਨਹੀਂ ਲੈ ਲੈਂਦੀ |ਇਸ ਮੌਕੇ ਤੇ ਕਿਸਾਨ ਜਥੇਬੰਦੀ ਨੇ ਵਲੋਂ ਵਿਸਥਾਰ ਕਰਦੇ ਹੋਏ ਨਵੀਂ ਕਮੇਟੀ ਦੀ ਚੋਣ ਕੀਤੀ ਗਈ |ਇਸ ਕਮੇਟੀ ਵਿਚ ਬਿਕਰਮ ਸਿਸੇ ਨੂੰ  ਪ੍ਰਧਾਨ ,ਲਖਬੀਰ ਸਿੰਘ ਤੱਤਲਾ ਸੀਨੀਅਰ ਮੀਤ ਪ੍ਰਧਾਨ ,ਕੁਲਦੀਪ ਸਿੰਘ ਮੀਤ ਪ੍ਰਧਾਨ ,ਸੁਲੱਖਣ ਸਿੰਘ ਖ਼ਜ਼ਾਨਚੀ ,ਮੋਹਿੰਦਰ ਸਿੰਘ ਸਹਾਇਕ ਖ਼ਜ਼ਾਨਚੀ ,ਗੁਰਪ੍ਰੀਤ ਸਿੰਘ ਪ੍ਰੈਸ ਸਕੱਤਰ ,ਸਕੱਤਰ ਮੰਗਲ ਸਿੰਘ ,ਸਹਾਇਕ ਸਕੱਤਰ ਤਜਿੰਦਰ ਸਿੰਘ , ਪ੍ਰਤਾਪ ਸਿੰਘ ਵਲੰਟੀਅਰ ,ਅਤੇ ਜਗਤਾਰ ਸਿੰਘ ਨੂੰ ਵਲੰਟੀਅਰ ਚੁਣਿਆ ਗਿਆ | ਇਸ ਮੌਕੇ ਤੇ ਜੋਨ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ ,ਜੋਨ ਸਕੱਤਰ ਗੁਰਲਾਲ ਸਿੰਘ ਮਾਨ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ |
ਕੈਪਸ਼ਨ :ਮੀਟਿੰਗ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ |
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
- 
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
- 
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
- 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
- 
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
- 
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
- 
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
- 
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
- 
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
- 
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
 
 
							     
							     
							     
							    
 
 
 
 
 
 
 
COMMENTS