ਬਟਾਲਾ/ਗੁਰਦਾਸਪੁਰ, 29 ਮਈ ( ਵਿਨੋਦ ਮਹਿਰਾ, ਅਸ਼ੋਕ ਜੜੇਵਾਲ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਲੱਗ ਰਹੇ ਆਕਸੀਜਨ ਪਲਾਂਟ ਦਾ ਦੋਰਾ ਕੀਤਾ ਗਿਆ ਤੇ ਪਾਈਪ ਲਾਈਨ ਕੰਮਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਾ. ਹਰਭਜਨ ਰਾਮ ਸਿਵਲ ਸਰਜਨ, ਡਾ. ਚੇਤਨਾ ਐਸ.ਐਮ.ਓ, ਨਿਰਮਲ ਸਿੰਘ ਐਸਡੀਓ ਪੀ ਡਬਲਿਊ ਡੀ ਗੁਰਦਾਸਪੁਰ ਵੀ ਮੋਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਲੱਗ ਰਹੇ 500 ਐਲ.ਪੀ.ਐਮ (ਲਿਟਰ ਪਰ ਮਿੰਟ) ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਨਾਲ ਗੁਰਦਾਸਪੁਰ ਜਿਲੇ ਅੰਦਰ ਆਕਸੀਜਨ ਗੈਸ ਦੀ ਹੋਰ ਸਪਲਾਈ ਵਧੇਗੀ ਤੇ ਕੋੋਰੋਨਾ ਸੰਕਟ ਦੋਰਾਨ ਇਸ ਪਲਾਂਟ ਦੇ ਲੱਗਣ ਬਹੁਤ ਲਾਭ ਮਿਲੇਗਾ। ਇਸ ਅਕਾਸੀਜਨ ਪਲਾਂਟ ਨਾਲ ਕਰੀਬ 100 ਵੱਡੇ ਆਕਸੀਜਨ ਦੇ ਸਿਲੰਡਰ ਭਰੇ ਜਾ ਸਕਣਗੇ, ਜਿਸ ਨਾਲ ਸਰਕਾਰੀ ਅਤੇ ਪਾਈਵੇਟ ਹਸਪਤਾਲਾਂ ਨੂੰ ਆਕਸੀਜਨ ਗੈਸ ਮਿਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਮਿਲੇਗਾ। ਉਨਾ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਨੇਪਰੇ ਚਾੜ੍ਹਨ ਲਈ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ –ਵਾਰ ਧੋਤਾ ਜਾਵੇ ਤੇ ਯੋਗ ਵਿਅਕਤੀ ਵੈਕਸੀਨ ਜਰੂਰ ਲਗਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
पठानकोट के नए एसडीएम मनदीप सिंह मान ने संभाला कार्यभार पठानकोट(दीपक महाजन): नव नियुक्त एसडीएम श्री मनदीप सिंह मान ने पठानकोट में विधिवत रूप...
-
परमजीत सिंह गिल की युवाओं को अपील विदेश जाना छोड़ो, पंजाब को देश का नेतृत्व करने लायक बनाओ कहा कि युवा पंजाब को आई. टी. हब के तौर पर विकस...
-
बटाला में नवनियुक्त डीएसपी सुखइंदर सिंह का भव्य स्वागत, ट्रैफिक समस्या पर हुई गंभीर बटाला: 23 अप्रैल(अशोक जरेवाल) श्री कृष्ण जन्मभूमि मुक्...
-
पठानकोट:-श्रीमती सैना देवी पत्नी स्व. श्री मोती राम वार्ड नं. 46, रघुनाथ कॉलोनी,आज सुबह लगभग 7 बजे घर से बाहर गई थीं, लेकिन अभी तक घर वाप...
-
ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
PHED: मंत्री पहुंचे करने योजना की जांच, ठीकेदार के लोगों ने 'लंच ऑवर' कहकर पल्ला झाड़ने की करी कोशिशदेवघर : झारखंड के पेयजल एवं स्वच्छता विभाग के मंत्री मिथिलेश ठाकुर को देवघर जिले के कुशमिल में निर्माणाधीन पेजयल जलापूर्ति योजना स्थल की...
-
#गौ_सेवा के #लिए #निस्वार्थ_भाव से #समर्पित #बजरंग_दल ऊना :-# विश्व हिंदू परिषद #बजरंग दल #गौ रक्षा व्हाट्सएप #ग्रुप मे कल रात एक #घायल_न...
-
मुज़फ्फरनगर- अपने आप को पत्रकार व करोना वायरस की सहायता के लिए सरकार द्वारा नामित सदस्य बता कर ग्रामीणों से कर रहे थे ठगी ग्रामीणों की ...
-
जिले के निजी क्लिनिकों पर भी की जाये कोरोना जाँच की व्यवस्था- ड़ा हेमंत जैन दतिया - आइएमए दतिया के सचिव ड़ा हेमंत कुमार जैन ने दतिया प्रशास...

COMMENTS