ਬਟਾਲਾ 28 ਮਈ (ਨੀਰਜ ਸ਼ਰਮਾ/ ਜਸਬੀਰ ਸਿੰਘ )ਕੈਬਨਿਟ ਮੰਤਰੀ ਸ੍ਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੀ ਰਹਿਨੁਮਾਈ ਹੇਠ ਬਟਾਲਾ ਸ਼ਹਿਰ ਦੇ ਹੋ ਰਹੇ ਧੜਾਧੜ ਵਿਕਾਸ ਕਾਰਜਾਂ ਦੀ ਲੜੀ ਦੇ ਤਹਿਤ ਅੱਜ ਸਿਨੇਮਾ ਰੋਡ ਨਵੀਂ R M C ਸੀਮੈਂਟਡ ਰੋਡ ਬਣਾਇਆ
ਜਾ ਰਿਹਾ ਹੈ ਮੌਕੇ ਤੇ ਜਾ ਕੇ ਹੋ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਤੇ ਉਨ੍ਹਾਂ ਦੇ ਨਾਲ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਸੁਖਦੇਵ ਸਿੰਘ ਬਾਜਵਾ ਜੀ ਕੌਂਸਲਰ ਚੰਦਰ ਮੋਹਨ ਵਿਜ਼ ਜੀ ਨਗਰ ਨਿਗਮ ਬਟਾਲਾ ਦੇ ਅਧਿਕਾਰੀ ਸਾਹਿਬਾਨ ਜ਼ਈ ਸਹੋਤਾ ਜੀ ਪ੍ਰੇਮ ਨਾਥ ਜੀ ਸਥਾਨਕ ਦੁਕਾਨਦਾਰ ਸਾਥੀ ਗੁਲਾਟੀ ਐਨਕਾਂ ਵਾਲੇ ਸੰਤ ਢਾਬੇ ਵਾਲੇ ਬੰਟੀ ਟ੍ਰੇਂਡ੍ਸ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਇਲਾਕਾ ਨਿਵਾਸੀ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...

COMMENTS