ਬਟਾਲਾ 16 ਮਈ( ਨੀਰਜ ਸ਼ਰਮਾ/ ਜਸਬੀਰ ਸਿੰਘ )ਅੱਜ ਕੈਬਨਿਟ ਮੰਤਰੀ ਪੰਜਾਬ ਸਰਦਾਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜੀ ਦੈਨਿਕ ਪ੍ਰਾਰਥਨਾ ਸਭਾ ਕਿਲਾ ਮੰਡੀ ਬਟਾਲਾ ਵਿਖੇ ਮਹਾਸ਼ਾ ਸ੍ਰੀ ਗੋਕਲ ਚੰਦ ਜੀ ਦੇ ਪਾਰਥਿਵ ਸਰੀਰ ਦੇ ਦਰਸ਼ਨ ਕਰਨ ਪਹੁੰਚੇ ਮਹਾਸ਼ਾ ਗੋਕਲ ਚੰਦ ਜੀ ਉਹ ਸ਼ਖ਼ਸੀਅਤ ਜਿਨ੍ਹਾਂ ਨੇ ਸਾਰੀ ਉਮਰ ਲੋਕਾਂ ਦੀ ਸੇਵਾ ਵਿਚ ਆਪਣਾ ਜੀਵਨ ਨੂੰ ਸਮਰਪਿਤ ਕੀਤਾ ਜਿਨ੍ਹਾਂ ਦਾ ਜੀਵਨ ਇੱਕ ਮਿਸਾਲ ਵਜੋਂ ਯਾਦ ਰੱਖਿਆ ਜਾਵੇਗਾ ਇਸ ਸਮੇਂ ਬਾਜਵਾ ਸਾਹਿਬ ਦੇ ਨਾਲ ਨਗਰ ਨਿਗਮ ਬਟਾਲਾ ਮੇਅਰ ਸ੍ਰ ਸੁਖਦੀਪ ਸਿੰਘ ਤੇਜਾ ਜੀ ਇਮਪਰੂਵਮੈਟ ਟਰਸੱਟ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਜੀ ਸ੍ਰ ਬਲਜਿੰਦਰ ਸਿੰਘ ਬੋਪਾਰਾਏ ਜੀ ਗੌਤਮ ਸੇਠ ਗੁੱਡੁ ਜੀ ਕੌਂਸਲਰ ਹਰਨੇਕ ਸਿੰਘ ਨੇਕੀ ਜੀ ਕੌਂਸਲਰ ਚੰਦਰਮੋਹਨ ਵਿੱਗ ਜੀ ਕੌਂਸਲਰ ਗੁਰਪ੍ਰੀਤ ਸ਼ਾਨਾਂ ਜੀ ਕੌਂਸਲਰ ਦਵਿੰਦਰ ਸਿੰਘ ਜੀ ਬੰਟੀ ਟ੍ਰੇਂਡ੍ਸ ਸਾਹਿਲ ਸ਼ਰਮਾ ਜੀ ਸੁਖਜਿੰਦਰ ਸਿੰਘ ਸੁੱਖ ਟਿੰਕੂ ਦਿੱਲੀ ਮੋਟਰ ਵਿਨੋਦ ਕੁਮਾਰ ਦੀਪੂ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਮੌਜੂਦ ਰਹੇ
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS